Menu

ਐਡਮਿੰਟਨ ਇਲਾਕੇ ’ਚ ਅੱਗ ਲੱਗਣ ਮਗਰੋਂ ਘਰ ਖਾਲੀ ਕਰਵਾਉਣ ਦੇ ਹੁਕਮ

6 ਮਈ, 2023: ਕੈਨੇਡਾ ਦੇ ਐਡਮਿੰਟਨ ਇਲਾਕੇ ’ਚ ਅੱਜ ਭਿਆਨਕ ਅੱਗ ਲੱਗਣ ਮਗਰੋਂ ਅਧਿਕਾਰੀਆਂ ਨੇ ਲੋਕਾਂ ਤੋਂ ਘਰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।ਪੱਛਮੀ ਐਡਮਿੰਟਨ ਚ ਇੱਕ ਘਰ ਚ ਭਿਆਨਕ ਅੱਗ ਲੱਗਣ ਕਾਰਨ ਘਰ ਸੜ ਕੇ ਸੁਆਹ ਹੋ ਗਿਆ। ਅੱਗ ਤੇ ਕਾਬੂ ਪਾਉਣ ਲਈ ਦਰਜ਼ਨ ਤੋਂ ਵੱਧ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ, ਜਿੰਨ੍ਹਾਂ ਨੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।ਫਿਾਇਰ ਵਿਭਾਗ ਦੇ ਜਿਲ੍ਹਾ ਮੁਖੀ ਰਸਫੈਲਡ ਨੇ ਦੱਸਿਆ ਕਿ ਰਜਸ ਸਮੇਂ ਘਰ ਚ ਅੱਗ ਲੱਗੀ ਉਸ ਸਮੇਂ ਘਰ ਦਾ ਮਾਲਕ ਇਕੱਲਾ ਘਰ ਸੀ, ਜੋ ਭੱਜ ਕੇ ਬਾਹਰ ਆ ਗਿਆ। ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ,ਪਰ ਹੁਣ ਭਿਆਨਕ ਅੱਗ ਲੱਗਣ ਮਗਰੋਂ ਅਧਿਕਾਰੀਆਂ ਨੇ ਲੋਕਾਂ ਤੋਂ ਘਰ ਖਾਲੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40019 posts
  • 0 comments
  • 0 fans