Menu

ਕੈਨੇਡਾ ‘ਚ ਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

6 ਮਈ 2023-ਕੈਨੇਡਾ  ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਕੰਗ (ਨੀਟੂ ਕੰਗ) ਤੇ ਸ਼ੁੱਕਰਵਾਰ ਸਵੇਰੇ ਓਦੋਂ ਜਾਨਲੇਵਾ ਹਮਲਾ ਹੋਇਆ । ਇਹ ਹਮਲਾ ਅਣਪਛਾਤੇ ਹਮਲਾਵਰਾਂ ਵੱਲੋਂ ਕੀਤਾ ਗਿਆ, ਜਿੰਨ੍ਹਾਂ ਨੇ ਕੰਗ ਤੇ ਕਈ ਗੋਲੀਆਂ ਚਲਾਈਆਂ ਜਿਸ ਨਾਲ ਓਹ ਫੱਟੜ ਹੋ ਗਿਆ । ਉਸਨੂੰ ਗੰਭੀਰ ਜਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਹੈ।  ਨੀਟੂ ਕੰਗ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉੁਨ੍ਹਾਂ ਦੇ ਦੋ ਗੋਲੀਆਂ ਲੱਗੀਆਂ ਹਨ। ਵਾਰਦਾਤ ਉਸ ਸਮੇਂ ਹੋਈ ਜਦੋਂ ਨੀਟੂ ਤਿਆਰ ਹੋ ਕੇ ਘਰ ਤੋਂ ਨਿਕਲ ਹੇ ਸਨ। ਇਸ ਵਾਰਦਾਤ ਨੂੰ ਪੰਜਾਬ ਦੇ ਕਬੱਡੀ ਗੈਂਗਸਟਰਵਾਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੂਰਾ ਮਾਮਲਾ ਸੀਸੀਟੀਵੀ ਵਿਚ ਕੈਦ ਹੋ ਗਿਆ ਹੈ। ਵਿਦੇਸ਼ ਵਿਚ ਪੰਜਾਬੀ ‘ਤੇ ਫਾਇਰਿੰਗ ਦੀ ਇਹ ਲਗਾਤਾਰ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਕਪੂਰਥਲਾ ਦੇ ਪਿੰਡ ਜਲਾਲ ਭੁਲਾਣਾ ਵਾਸੀ 30 ਸਾਲਾ ਨੌਜਵਾਨ ਦੀ ਵਾਸ਼ਿੰਗਨ ਸਟੇਟ ਦੀ ਵੈਨਕੂਵਰ ਸਿਟੀ ਵਿਚ ਲੁਟੇਰਿਆਂ ਨਾਲ ਮੁਕਾਬਲੇ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕਤਲ ਕ ਦਿੱਤਾ ਗਿਆ ਸੀ।ਪਿੰਡ ਜਲਾਲ ਭੁਲਾਣਾ ਦਾ ਮਾਰਿਆ ਗਿਆ ਨੌਜਵਾਨ ਇਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਇਸ ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ। ਇਸ ਸੂਚਨਾ ਦੇ ਪਿੰਡ ਜਲਾਲ ਭੁਲਾਣਾ ਪਹੁੰਚਦੇ ਹੀ ਪਰਿਵਾਰ ਵਿਚ ਮਾਤਮ ਛਾ ਗਿਆ ਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਸੀ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans