Menu

ਰਿਸ਼ਵਤ ਮਾਮਲਾ-ਵਿਧਾਇਕ ਅਮਿਤ ਰਤਨ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਸੁਣਵਾਈ 18 ਮਈ ਤੱਕ ਮੁਲਤਵੀ

9 ਮਈ 2023-ਭ੍ਰਿਸ਼ਟਾਚਾਰ ਦੇ ਮਾਮਲੇ ਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਮਹਿਲਾ ਸਰਪੰਚ ਦੇ ਪਤੀ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਉਸ ਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿਚ ਇਸ ਮਾਮਲੇ ‘ਚ ਅਮਿਤ ਰਤਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਬਠਿੰਡਾ ਅਦਾਲਤ ਨੇ 11 ਅਪ੍ਰੈਲ ਨੂੰ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਅਮਿਤ ਰਤਨ ਨੇ ਹਾਈ ਕੋਰਟ ਨੂੰ ਜ਼ਮਾਨਤ ਦੀ ਅਪੀਲ ਕੀਤੀ ਸੀ। ਦੇ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ‘ਤੇ ਮੰਗਲਵਾਰ ਨੂੰ ਹੋਈ ਸੰਖੇਪ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਅਮਿਤ ਰਤਨ ਨੂੰ ਬਿਨਾਂ ਕਿਸੇ ਰਾਹਤ ਦਿੱਤੇ ਸੁਣਵਾਈ 18 ਮਈ ਤਕ ਮੁਲਤਵੀ ਕਰ ਦਿੱਤੀ ਹੈ। ਅਮਿਤ ਰਤਨ ਨੂੰ ਪੰਜਾਬ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਧਾਇਕ ‘ਤੇ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans