Menu

ਹਰਿਮੰਦਰ ਸਾਹਿਬ ਹੈਰੀਟੇਜ ਮਾਰਗ ਧਮਾਕਾ-ਗ੍ਰਹਿ ਮੰਤਰਾਲਾ ਸਖਤ, ਸ਼ਾਮ ਤੱਕ ਮੰਗੀ ਰਿਪੋਰਟ

9 ਮਈ 2023-ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਕੋਲ ਹੈਰੀਟੇਜ ਮਾਰਗ ‘ਤੇ 32 ਘੰਟਿਆਂ ਵਿੱਚ ਹੋਏ ਦੋ ਧਮਾਕਿਆਂ ਤੋਂ ਬਾਅਦ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ  ਤੇ ਨੈਸ਼ਨਲ ਸਕਿਓਰਿਟੀ ਗਾਰਡ  ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ  ਐਨ ਆਈ ਏ ਦੀ ਟੀਮ ਮਗਰੋਂ ਮੰਗਲਵਾਰ ਸਵੇਰੇ ਐਨ ਐਸ ਜੀ ਦੀ ਟੀਮ ਵੀ ਹੈਰੀਟੇਜ ਮਾਰਗ ਪਹੁੰਚੀ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲਾ ਵੀ ਇਸ ਮਾਮਲੇ ਵਿੱਚ ਸਖਤੀ ਕਰਨ ਦੇ ਮੂਡ ਵਿੱਚ ਲੱਗ ਰਿਹਾ ਹੈ। ਗ੍ਰਹਿ ਮੰਤਰਾਲਾ ਨੇ ਇਸ ਬਾਰੇ ਪੰਜਾਬ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ, ਜਿਸ ਨੂੰ ਅੱਜ ਸ਼ਾਮ ਤੱਕ ਭੇਜਣਾ ਹੈ।ਅੰਮ੍ਰਿਤਸਰ ਅਤੇ ਜਲੰਧਰ ਜ਼ਿਮਨੀ ਚੋਣ ‘ਚ ਹੋਏ ਬੰਬ ਧਮਾਕਿਆਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਹਰਕਤ ‘ਚ ਆ ਗਈ ਹੈ। ਪੁਲਿਸ ਨੇ ਸੂਬੇ ਭਰ ‘ਚ ਸਪੈਸ਼ਲ ਆਪ੍ਰੇਸ਼ਨ ਵਿਜਿਲ ਸ਼ੁਰੂ ਕੀਤਾ ਹੈ। ਇਸ ਤਹਿਤ ਸਾਰੇ ਰੇਲਵੇ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ।

ਸਚਿਨ ਤੇਂਦੁਲਕਰ ਦੀ ਸੁਰੱਖਿਆ ‘ਚ ਤਾਇਨਾਤ SRPF…

15 ਮਈ 2024 : ਮਹਾਰਾਸ਼ਟਰ ਦੇ ਜਲਗਾਓਂ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਚਿਨ ਤੇਂਦੁਲਕਰ (Sachin…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ,…

ਚੰਡੀਗੜ੍ਹ, 15 ਮਈ : ਸ਼ਰਾਬ ਅਬਕਾਰੀ ਨੀਤੀ…

ਕਰੋੜਾਂ ਦੇ ਬੈਂਕ ਧੋਖਾਧੜੀ ਦੇ…

15 ਮਈ 2024 : ਮੁੰਬਈ- ਸੀਬੀਆਈ ਨੇ…

Listen Live

Subscription Radio Punjab Today

ਚਾਰ ਲੋਕਾਂ ਦੀ ਮੌਤ ਦੇ ਜਿੰਮੇਵਾਰ ਪੰਜਾਬੀ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਓਹਾਇਓ ਸਟੇਟ ਦੀ ਬਟਲਰ ਕਾਉਂਟੀ ਅਦਾਲਤ ਨੇ ਚਾਰ ਲੋਕਾਂ ਦੀ ਮੌਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

Our Facebook

Social Counter

  • 40381 posts
  • 0 comments
  • 0 fans