Menu

ਡਿਪਟੀ ਕਮਿਸ਼ਨਰ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਕੀਤੀ ਸਰਟੀਫ਼ਿਕੇਟਾਂ ਦੀ ਵੰਡ

ਬਠਿੰਡਾ, 9 ਮਈ (ਨਵਰੀਤ) : ਡਿਪਟੀ ਕਮਿਸ਼ਨਰ  ਸ਼ੌਕਤ ਅਹਿਮਦ ਪਰੇ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਾਲਜ, ਰੇਲਵੇ ਸਟੇਸ਼ਨ, ਹੋਟਲ, ਰੈਸਟੋਰੈਂਟ ਜੋ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਦੇ ਸਨ, ਉਨ੍ਹਾਂ ਨੂੰ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਨ ਵਾਲਿਆਂ ਚ ਹੋਟਲ ਸੰਗੀਤ ਰੋਇਲ, ਹੋਟਲ ਬੀਆਰਐਨ, ਹੋਟਲ ਸੈਪਲ ਅਤੇ ਗੋਪਾਲ ਸਵੀਟਸ ਦੇ ਨੁਮਾਇੰਦੇ ਆਦਿ ਸ਼ਾਮਲ ਸਨ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਫੂਡ ਸੇਫ਼ਟੀ ਵੈਨ ਚਲਾਈ ਜਾ ਰਹੀ ਹੈ। ਇਸ ਵੈਨ ਰਾਹੀਂ ਸਕੂਲਾਂ ਤੋਂ ਇਲਾਵਾ ਘਰਾਂ ਵਿੱਚ ਖਾਣ-ਪੀਣ ਰੋਜ਼ਾਨਾਂ ਵਰਤੋਂ ਚ ਲਿਆਂਦੀਆਂ ਜਾਣ ਵਾਲੀਆਂ ਚੀਜ਼ਾਂ ਦੁੱਧ, ਦਹੀ, ਪਨੀਰ, ਪਾਣੀ, ਕੱਚੇ ਤੇਲ, ਜੂਸ, ਹਰ ਤਰ੍ਹਾਂ ਦੇ ਖਾਣ-ਪੀਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਮਸਾਲਿਆਂ ਤੋਂ ਇਲਾਵਾ ਦੇਸੀ ਘੀ, ਰਿਫਾਇਡ ਦੀ ਸੈਪਲਿੰਗ ਨਾ ਮਾਤਰ ਫੀਸ ਸਿਰਫ਼ 50 ਰੁਪਏ ਨਿਰਧਾਰਿਤ ਕੀਤੀ ਜਾਂਦੀ ਹੈ। ਇਸ ਮੌਕੇ ਐਸਡੀਐਮ  ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

ਟੈਂਡਰ ਘੁਟਾਲੇ ਵਿੱਚ ਈਡੀ ਦੀ ਇੱਕ ਵੱਡੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੀਐਮਐਲਏ ਤਹਿਤ ਅੱਧੀ ਦਰਜਨ ਦੇ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40128 posts
  • 0 comments
  • 0 fans