Menu

ਗੋਲੇਵਾਲਾ ਬੇਅਦਬੀ ਕਾਂਡ ਦੇ ਦੋਸ਼ੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਹੁਣ ਕਿਹੜੀ ਜੇਲ੍ਹ ਚ ਕੀਤਾ ਜਾਵੇਗਾ ਤਬਦੀਲ ?

9 ਮਈ 2023-ਪੰਜਾਬ ਦੇ ਫਰੀਦਕੋਟ ‘ਚ ਗੋਲੇਵਾਲਾ ਬੇਅਦਬੀ ਕਾਂਡ ਦੇ ਦੋਸ਼ੀ ਵਿੱਕੀ ਮਸੀਹ ਦੀ ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੋਸ਼ੀ ਨੂੰ ਫਰੀਦਕੋਟ ਮਾਡਰਨ ਜੇਲ ‘ਚ ਸ਼ਿਫਟ ਕਰ ਲਈ ਲੈ ਕੇ ਗਈ ਪਰ ਜੇਲ੍ਹ ਪ੍ਰਸ਼ਾਸ਼ਨ ਨੇ ਮੁਲਜ਼ਮ ਨੂੰ ਰੱਖਣ ਨੂੰ ਇਨਕਾਰ ਕਰ ਦਿੱਤਾ। ਇਸ ‘ਤੋਂ ਬਾਅਦ ਪੁਲਿਸ ਦੀ ਟੀਮ ਦੋਸ਼ੀ ਨੂੰ ਮਾਨਸਾ ਜੇਲ੍ਹ ਲੈ ਕੇ ਗਈ। ਮਾਨਸਾ ਜੇਲ੍ਹ ਦੇ ਪ੍ਰਸ਼ਾਸ਼ਨ ਨੇ ਨਰਸਿੰਗ ਕੇਅਰ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਉਸ ਨੂੰ ਜੇਲ੍ਹ ਚ ਰੱਖਣ ਤੋਂ ਇਨਕਾਰ ਕਰ ਦਿੱਤਾ। ਅਜਿਹੇ ‘ਚ ਦੋਸ਼ੀਆਂ ਨੂੰ ਇਕ ਵਾਰ ਫਿਰ ਤੋਂ ਗੁਰੂ ਗੋਬਿੰਦ ਜੇਲ ‘ਚ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਗੱਲ ਦੀ ਪੁਸ਼ਟੀ ਫਰੀਦਕੋਟ ਜੇਲ੍ਹ ਦੇ ਸੁਪਰਡੈਂਟ ਰਾਜੀਵ ਨੇ ਕੀਤੀ ਹੈ। ਮੁਲਜ਼ਮ ਨੇ ਪੁਲਿਸ ਹਿਰਾਸਤ ਚ ਗਲੇ ਵਿੱਚ ਬਲੇਡ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ।

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਭਿਆਨਕ ਹਾਦਸਾ, ਟਰੈਕਟਰ ਪਲਟਣ ਕਾਰਨ…

6 ਮਈ 2024 : ਮੱਧ ਪ੍ਰਦੇਸ਼ ਦੇ…

ਟੈਂਡਰ ਘੁਟਾਲੇ ਵਿੱਚ ਈਡੀ ਦੀ…

ਨਵੀਂ ਦਿੱਲੀ, 6 ਮਈ 2024-  ਵਿੱਚ ਈਡੀ…

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40136 posts
  • 0 comments
  • 0 fans