Menu

ਜਲੰਧਰ ਲੋਕ ਸਭਾ ਜ਼ਿਮਨੀ ਚੌਣ ਦੌਰਾਨ ਸ਼ਾਂਤੀਪੂਰਵਕ 52.05 ਫ਼ੀਸਦੀ ਹੋਈ ਵੋਟਿੰਗ

11, ਮਈ- ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟ ਪਾਈ ਗਈ। ਸ਼ਾਂਤੀਪੂਰਨ ਮਤਦਾਨ ਨੂੰ ਨਿਸ਼ਚਿਤ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕਾਂ ਵੱਲੋਂ ਆਪਣੇ ਲੋਕਤਾਂਤ੍ਰਿਕ ਅਧਿਕਾਰ ਦਾ ਇਸਤੇਮਾਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਰਾਜ ਕੰਟਰੋਲ ਰੂਮ ਨਾਲ ਮਤਦਾਨ ਦੀ ਕਾਰਵਾਈ ‘ਤੇ ਨਜ਼ਰ ਰੱਖੀ ਗਈ। ਸਾਰੇ 1972 ਮਤਦਾਨ ਕੇਂਦਰਾਂ ਵਿਚ ਲਾਈਵ ਸਟ੍ਰੀਮਿੰਗ ਕੀਤੀ ਗਈ ਤੇ 3 ਜਾਂ ਵਧ ਮਤਦਾਨ ਕੇਂਦਰਾਂ ਵਾਲੇ 166 ਥਾਵਾਂ ‘ਤੇ ਭਵਨ ਦੇ ਬਾਹਰ ਇਕ ਵਾਧੂ ਕੈਮਰਾ ਲਗਾਇਆ ਗਿਆ। ਦੱਸਣਾ ਬਣਦਾ ਹੈ ਕਿ ਜਲੰਧਰ ਵਿਚ ਸ਼ਾਮ 6 ਵਜੇ ਤੱਕ 52.5 ਫ਼ੀਸਦੀ ਮਤਦਾਨ ਦਰਜ ਕੀਤਾ ਗਿਆ।

ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ‘ਤੇ ਆਜ਼ਾਦ, ਨਿਰਪੱਖ ਤੇ ਸ਼ਾਂਤੀਪੂਰਨ ਉਪ ਚੋਣਾਂ ਨੂੰ ਨਿਸ਼ਚਿਤ ਬਣਾਉਣ ਲਈ ਦਿਨ-ਰਾਤ ਕੰਮ ਕਰਨ ਲਈ ਸਾਰੇ ਪੋਲਿੰਗ, ਸੁਰੱਖਿਆ ਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans