Menu

ਮੋਟਰਸਾਈਕਲ ਚਾਲਕ ਨੂੰ ਕਾਰ ਨੇ ਕੁਚਲਿਆ, ਬਾਹਾਂ ਤੇ ਲੱਤਾਂ ਦੀਆਂ ਹੱਡੀਆਂ ਚਕਨਾਚੂਰ

15, ਮਈ : ਮਲੋਟ ਰੋਡ ‘ਤੇ ਓਵਰਬ੍ਰਿਜ ਨੇੜੇ ਇੱਕ ਕਾਰ ਨੇ ਮੋਟਰਸਾਈਕਲ ਚਾਲਕ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੇ ਹੱਥਾਂ-ਪੈਰਾਂ ਦੀਆਂ ਹੱਡੀਆਂ ਚਕਨਾਚੂਰ ਹੋ ਗਈਆਂ ਅਤੇ ਮੋਟਰਸਾਈਕਲ ਚਾਲਕ ਕਾਰ ਹੇਠ ਦੱਬ ਕੇ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਹਰਸ਼ਿਤ ਚਾਵਲਾ ਨੇ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਸੁਖਜੀਤ ਸਿੰਘ (36) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਹਰਰਾਏਪੁਰ ਵਜੋਂ ਹੋਈ ਹੈ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans