Menu

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਤੇ 10ਵੀਂ ਦਾ ਨਤੀਜਾ ਜਲਦੀ ਹੋਵੇਗਾ ਜਾਰੀ, ਪੜ੍ਹੋ ਪੂਰੀ ਖ਼ਬਰ

15, ਮਈ- ਪੰਜਵੀਂ ਅਤੇ ਅੱਠਵੀਂ ਜਮਾਤਾਂ ਦੇ ਨਤੀਜੇ ਤੋਂ ਬਾਅਦ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 28 ਮਈ ਨੂੰ ਬਾਰ੍ਹਵੀਂ ਤੇ 29 ਮਈ ਨੂੰ ਦਸਵੀਂ ਦਾ ਨਤੀਜਾ ਐਲਾਨ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਲਾ ਮਿਆਰੀ ਸੂਤਰਾਂ ਤੋਂ ਮਿਲੀ ਹੈ। ਦੱਸਣਾ ਬਣਦਾ ਹੈ ਕਿ ਸੀਬੀਐੱਸਈ ਦੇ ਨਤੀਜਿਆਂ ਤੋਂ ਬਾਅਦ ਬੋਰਡ ਨੇ ਵੀ ਤੇਜ਼ੀ ਨਾਲ ਨਤੀਜੇ ਐਲਾਨਣ ਦੀ ਪ੍ਰੀਕ੍ਰਿਆ ਆਰੰਭ ਕਰ ਕੀਤੀ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਬਾਰ੍ਹਵੀਂ ਦੇ ਇਕ ਦਿਨ ਬਾਅਦ ਹੀ ਦਸਵੀਂ ਦਾ ਨਤੀਜਾ ਵੀ ਐਲਾਨ ਦਿੱਤਾ ਜਾਵੇਗਾ।

ਨਤੀਜਾ ਕਰੋ ਡਾਊਨਲੋਡ –

ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਪਵੇਗਾ। ਹੁਣ ਹੋਮਪੇਜ ‘ਤੇ ਪੰਜਾਬ ਬੋਰਡ 12ਵੀਂ ਨਤੀਜਾ 2023 ਲਿੰਕ ‘ਤੇ ਕਲਿੱਕ ਕਰੋ। ਲੌਗਇਨ ਪ੍ਰਮਾਣ ਪੱਤਰ ਦਾਖਲ ਕਰੋ ਅਰਥਾਤ ਰੋਲ ਨੰਬਰ। ਹੁਣ ਦਾਖਲਾ ਨਤੀਜਾ ਸਕ੍ਰੀਨ ‘ਤੇ ਪ੍ਰਦਰਸ਼ਿਤ ਹੋਵੇਗਾ। ਇਸਨੂੰ ਦੇਖੋ ਅਤੇ ਇਸਨੂੰ ਡਾਊਨਲੋਡ ਕਰੋ ਅਤੇ ਪ੍ਰਿੰਟਆਊਟ ਲਓ।

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40492 posts
  • 0 comments
  • 0 fans