Menu

ਕੇਂਦਰ ਸਰਕਾਰ ਵੱਲੋਂ ਹਸਪਤਾਲਾਂ ਨੂੰ ਚਿਤਾਵਨੀ ਜੈਨਰਿਕ ਦਵਾਈਆਂ ਲਿਖੋ ਨਹੀਂ ਤਾਂ ਹੋਵੇਗੀ ਕਾਰਵਾਈ

16 ਮਈ 2023-ਕੇਂਦਰ ਸਰਕਰ ਨੇ ਆਪਣੇ ਹਸਪਤਾਲਾਂ ਅਤੇ CGHM ਤੰਦਰੁਸਤੀ ਕੇਂਦਰਾਂ ਦੇ ਡਾਕਟਰਾਂ ਨੂੰ ਇਹ ਚੇਤਾਵਨੀ ਦਿੱਤੀ ਹੈ ਕਿ ਉਹ ਜੈਨਰਿਕ ਦਵਾਈ ਲਿਖਣ ਜਾਂ ਫਿਰ ਕਾਰਵਾਈ ਲਈ ਤਿਆਰ ਰਹਿਣ। ਕੇਂਦਰ ਨੇ ਕਿਹਾ ਹੈ ਕਿ ਜਿਹੜੇ ਡਾਕਟਰ ਜੈਨਰਿਕ ਦਵਾਈਆਂ ਨਹੀਂ ਲਿਖਦੇ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਪ੍ਰਤੀਨਿਧੀਆਂ ਦੀ ਆਵਾਜਾਈ ਘੱਟ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਡਾ: ਅਤੁਲ ਗੋਇਲ ਨੇ ਕਿਹਾ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਨੂੰ ਵੀ ਸਿਰਫ਼ ਜੈਨਰਿਕ ਦਵਾਈਆਂ ਹੀ ਲਿਖਣ ਲਈ ਕਿਹਾ ਜਾਂਦਾ ਹੈ।  ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਡਾ: ਅਤੁਲ ਗੋਇਲ ਨੇ 12 ਮਈ ਨੂੰ ਜਾਰੀ ਇੱਕ ਹੁਕਮ ਵਿਚ ਕਿਹਾ ਕਿ “ਇਸ ਦੇ ਬਾਵਜੂਦ, ਇਹ ਦੇਖਿਆ ਗਿਆ ਹੈ ਕਿ ਕੁਝ ਮਾਮਲਿਆਂ ਵਿਚ (ਨਿਵਾਸੀਆਂ ਸਮੇਤ) ਡਾਕਟਰ ਅਜੇ ਵੀ ਬ੍ਰਾਂਡੇਡ ਦਵਾਈਆਂ ਲਿਖ ਰਹੇ ਹਨ।” ਹੁਕਮਾਂ ਅਨੁਸਾਰ ਸਾਰੀਆਂ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧੀਨ ਕੰਮ ਕਰ ਰਹੇ ਡਾਕਟਰਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ। ਹੁਕਮਾਂ ਦੀ ਪਾਲਣਾ ਨਾ ਹੋਣ ‘ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।

AAP ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

CM ਮਾਨ ਨੇ ਜੇਲ੍ਹ ‘ਚ…

ਚੰਡੀਗੜ੍ਹ  30 ਅਪ੍ਰੈਲ 2024-: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਪਤੰਜਲੀ ਇਸਤਿਹਾਰ ਮਾਮਲਾ! ਅਦਾਲਤ ਨੇ…

ਨਵੀਂ ਦਿੱਲੀ, 30 ਅਪ੍ਰੈਲ 2024: ਸੁਪਰੀਮ ਕੋਰਟ…

Listen Live

Subscription Radio Punjab Today

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ ਦੇ ਮੋਰਪਾਰਕ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ ਗੁਰਬਖ਼ਸ਼ ਸਿੰਘ ਸਿੱਧੂ ਅਮਰੀਕਾ ਵਿੱਚ ਅਕਸਰ ਸੀਨੀਅਰ ਖੇਡਾਂ ਵਿੱਚ ਭਾਗ ਲੈਕੇ ਭਾਈਚਾਰੇ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

UK ‘ਚ ਸਾਬਕਾ ਪ੍ਰੇਮਿਕਾ ਦਾ…

29 ਅਪ੍ਰੈਲ 2024-: ਬ੍ਰਿਟੇਨ ‘ਚ ਆਪਣੀ ਸਾਬਕਾ…

Our Facebook

Social Counter

  • 40031 posts
  • 0 comments
  • 0 fans