Menu

CM ਮਾਨ ਪਟਿਆਲਾ ਦੇ ਨਵੇਂ ਬੱਸ ਸਟੈਂਡ ਦਾ ਕਰਨਗੇ ਉਦਘਾਟਨ

16 ਮਈ 2023 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕਰਨਗੇ।  ਉਨ੍ਹਾਂ ਦੱਸਿਆ ਕਿ ਨਵੇਂ ਬੱਸ ਸਟੈਂਡ ਦੇ ਨਾਲ-ਨਾਲ ਪੁਰਾਣੇ ਬੱਸ ਸਟੈਂਡ ਨੂੰ ਵੀ ਚਾਲੂ ਰੱਖਿਆ ਜਾਵੇਗਾ। ਨਵਾਂ ਬੱਸ ਸਟੈਂਡ ਖੁੱਲ੍ਹਣ ਨਾਲ ਪਟਿਆਲਾ ਦੇ ਲੋਕਾਂ ਦੇ ਨਾਲ-ਨਾਲ ਆਸ-ਪਾਸ ਦੇ ਪਿੰਡਾਂ ਅਤੇ ਹੋਰ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। CM ਮਾਨ ਨੇ ਕਿਹਾ ਹੈ ਕਿ ਵੱਖ-ਵੱਖ ਜ਼ਿਲ੍ਹਿਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਪੁਰਾਣੇ ਬੱਸ ਸਟੈਂਡ ਤੋਂ ਨਵੇਂ ਬੱਸ ਸਟੈਂਡ ਤੱਕ ਸਾਧਨ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਟ੍ਰੈਫਿਕ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨਵੇਂ ਬੱਸ ਸਟੈਂਡ ਵਿੱਚ ਲਿਫਟ ਅਤੇ ਰੈਂਪ ਵਰਗੀਆਂ ਸਹੂਲਤਾਂ ਵੀ ਹੋਣਗੀਆਂ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 8.51 ਏਕੜ ਰਕਬੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਅਤਿ-ਆਧੁਨਿਕ ਬੱਸ ਸਟੈਂਡ ਤੋਂ ਕੁੱਲ 1500 ਬੱਸਾਂ ਚਲਾਈਆਂ ਜਾਣਗੀਆਂ। ਇਸ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣਗੀਆਂ। ਇਸ ਦੇ ਨਾਲ ਹੀ ਮੌਜੂਦਾ ਪੁਰਾਣੇ ਬੱਸ ਸਟੈਂਡ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ। ਇੱਥੋਂ ਬੱਸ ਸੇਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਚਲਾਈ ਜਾਵੇਗੀ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35892 posts
  • 0 comments
  • 0 fans