Menu

ਫਰਿਜਨੋ ਨਿਵਾਸੀ ਗੁਰਬਖਸ਼ ਸਿੱਧੂ ਨੇ ਦੱਖਣੀ ਕੋਰੀਆ ਵਿੱਚ ਸੀਨੀਅਰ ਖੇਡਾਂ ਵਿੱਚ ਜਿੱਤਿਆ ਮੈਡਲ

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
ਫਰਿਜਨੋ (ਕੈਲੀਫੋਰਨੀਆ), 16 ਮਈ- ਵਿਦੇਸ਼ਾਂ ਵਿੱਚ ਪੰਜਾਬੀਆਂ ਦਾ ਨਾਮ ਰੌਸ਼ਨ ਕਰਨ ਵਾਲੇ ਫਰਿਜਨੋ ਦੇ ਐਥਲੀਟ ਗੁਰਬਖਸ਼ ਸਿੰਘ ਸਿੱਧੂ ਨੇ ਇੱਕ ਹੋਰ ਮੀਲ ਪੱਥਰ ਗੱਡਦਿਆਂ ਦੱਖਣੀ ਕੋਰੀਆ ਵਿੱਚ ਮੈਡਲ ਜਿੱਤਿਆ ਅਤੇ ਪੰਜਾਬੀ ਭਾਈਚਾਰੇ ਨਾਮ ਰੌਸ਼ਨ ਕੀਤਾ। ਗੁਰਬਖਸ਼ ਸਿੱਧੂ ਨੇ ਹੈਮਰ ਥਰੋਅ ਵਿੱਚ ਮੁਕਾਬਲਾ ਕੀਤਾ ਅਤੇ ਇਕਸਾਨ ਐਥਲੈਟਿਕਸ ਸਟੇਡੀਅਮ ਵਿੱਚ ਏਸ਼ੀਆ ਪੈਸੀਫਿਕ ਮਾਸਟਰਜ਼ ਗੇਮਜ਼ 2023 ਵਿੱਚ 37:22 ਮੀਟਰ (122.6 ਫੁੱਟ) ਦੀ ਦੂਰੀ ਨਾਲ ਸਿਲਵਰ ਮੈਡਲ ਜਿੱਤਿਆ। ਇਹ ਸਿਓਲ ਤੋਂ ਲਗਭਗ 120 ਕਿਲੋਮੀਟਰ ਦੂਰ ਹੈ। ਇਹਨਾਂ ਖੇਡਾਂ ਲਈ ਏਸ਼ੀਆ, ਯੂਰਪ ਅਤੇ ਸੰਯੁਕਤ ਰਾਜ ਦੇ ਐਥਲੀਟਾਂ ਨੇ 25 ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ। ਫੁਟਬਾਲ, ਬਾਸਕਟਬਾਲ, ਵਾਲੀਬਾਲ, ਵੇਟਲਿਫਟਿੰਗ ਅਤੇ ਐਥਲੈਟਿਕਸ ਆਦਿ ਸਮੇਤ ਵੱਖ-ਵੱਖ ਖੇਡਾਂ ਵਿੱਚ 10,000 ਐਥਲੀਟ ਹਿੱਸਾ ਲੈਣ ਲਈ ਆਏ ਸਨ। ਇਹ ਖੇਡਾਂ ਹਰ 4 ਸਾਲਾਂ ਬਾਅਦ ਹੁੰਦੀਆਂ ਹਨ। ਪਿਛਲੀਆਂ ਏਸ਼ੀਆ ਪੈਸੀਫਿਕ ਮਾਸਟਰਜ਼ ਖੇਡਾਂ ਮਲੇਸ਼ੀਆ ਵਿੱਚ ਕੁਆਲ ਲੰਪਰ ਵਿੱਚ ਹੋਈਆ ਸਨ। ਇੱਥੇ ਵੀ ਜਿਕਰਯੋਗ ਹੈ ਕਿ ਗੁਰਬਖਸ਼ ਸਿੱਘ ਸਿੱਧੂ ਪਿਛਲੇ ਲੰਮੇ ਸਮੇਂ ਤੋਂ ਆਪਣੇ ਬਲਬੂਤੇ ਤੇ ਦੁਨੀਆਂ ਭਰ ਦੀਆਂ ਸੀਨੀਅਰ ਖੇਡਾਂ ਵਿੱਚ ਹਿੱਸਾ ਲੈਕੇ ਮੈਡਲ ਜਿੱਤਕੇ ਪੰਜਾਬੀਅਤ ਦਾ ਨਾਮ ਚਮਕਾਉਂਦਾ ਆ ਰਿਹਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans