Menu

ਜੈਸਿਕਾ ਕੌਰ ਨੇ ਇਟਲੀ ਚ ਵਧਾਇਆ ਪੰਜਾਬੀਆਂ ਦਾ ਮਾਣ, ਸਲਾਹਕਾਰ ਵਜੋਂ ਜਿੱਤੀ ਚੋਣ

16 ਮਈ 2023-ਇਟਲੀ ਚ ਪੰਜਾਬੀਆਂ ਨੇ ਜਿਥੇ ਮਿਹਨਤ ਕਰ ਕੇ ਵੱਡੀਆਂ ਮੱਲਾਂ ਮਾਰੀਆਂ ਹਨ।  ਉੱਥੇ ਹੀ ਹੁਣ ਇਟਲੀ ਵਿਚਲੇ ਭਾਰਤੀ ਰਾਜਨੀਤੀ ਚ ਵੀ ਅਪਣਾ ਹੱਥ ਅਜਮਾ ਰਹੇ ਹਨ। ਇਟਲੀ ਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਲਈ ਹਜ਼ਾਰਾਂ ਦੀ ਗਿਣਤੀ ਚ ਉਮੀਦਵਾਰਾਂ ਨੇ ਆਪਣੀ ਕਿਸਮਤ ਅਜ਼ਮਾਈ, ਪਰ ਨਗਰ ਕੌਂਸਲ ੳਫਲਾਗਾਂ ਦੀਆਂ ਹੋਈਆਂ ਚੋਣਾਂ ਚ ਸਲਾਹਕਾਰ ਵਜੋਂ ਚੋਣ ਲੜਦਿਆਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਜੈਸਿਕਾ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਇੱਕੋ ਇੱਕ ਅਜਿਹੀ ਪੰਜਾਬੀ ਮੂਲ ਦੀ ਔਰਤ ਬਣ ਗਈ ਹੈ, ਜਿਸ ਨੇ ਇੰਨਾਂ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ।  ਪੰਜਾਬ ਦੇ ਰੋਪੜ ਜ਼ਿਲ੍ਹੇ ਦੇ  ਮੋਰਿੰਡਾ ਸ਼ਹਿਰ ਨਾਲ ਸਬੰਧਤ ਜੈਸਿਕਾ ਨੇ ਇਟਲੀ ਚ ਪੜਾਈ ਵਜੋਂ ਹੋਟਲ ਮੈਨੇਜਮੈਂਟ ਦਾ ਡਿਪਲੋਮਾ ਕੀਤਾ ਹੋਇਆ ਹੈ। ਜੈਸਿਕਾ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ ਨਾਲ ਸੰਬੰਧਿਤ ਹੈ। ਜੈਸਿਕਾ ਕੌਰ ਨੇ ਉਫਲਾਗਾ ਕਮੂਨੇ ਤੋਂ ਰਿਨੋਵਾਮੈਂਤੋਂ ਪਾਪੋਲਾਰੇ ਪਾਰਟੀ ਵੱਲੋਂ ਸਲਾਹਕਾਰ ਦੀ ਚੋਣ ਲੜੀ ਸੀ। ਇਸ ਮੌਕੇ ਜੈਸਿਕਾ ਕੌਰ ਨੇ ਉਫਲਾਗਾ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਨੇ ਜੋ ਮਾਣ ਬਖ਼ਸ਼ਿਆ ਉਸ ‘ਤੇ ਖਰਾ ਉਤਰੇਗੀ।

23 ਸਾਲਾ ਕੁੜੀ ਨਾਲ ਗੁਆਂਢੀ ਦੀ ਹੈਵਾਨੀਅਤ,…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ।…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39830 posts
  • 0 comments
  • 0 fans