Menu

ਅਪਰਾਧਨਾਮਾ-

ਬਠਿੰਡਾ, 16 ਮਈ (ਵੀਰਪਾਲ ਕੌਰ): ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਮਾੜੇ ਅਨਸਰਾਂ ਵੱਲੋਂ ਕੀਤੇ ਜਾਣ ਵਾਲੇ ਜੁਰਮਾਂ ਤੇ ਕਾਬੂ ਪਾਉਣ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਵੱਖ-ਵੱਖ 06 ਮੁਕੱਦਮੇ ਦਰਜ ਕਰਕੇ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਕੋਤਵਾਲੀ ਪੁਲਿਸ ਨੇ ਰਿੰਕੂ ਸਿੰਘ ਵਾਸੀ ਕੋਟਕਪੂਰਾ ਤੋਂ 720 ਗੋਲੀਆਂ ਐਲਪਰਾਜ਼ੋਲਮ ਬਰਾਮਦ ਕੀਤੀ ਗਈ, ਜਿਸ ਤੇ ਮੁਕੱਦਮਾ ਨੰਬਰ 82, ਅ/ਧ 22ਬੀ, 61, 85 ਐਨ.ਡੀ.ਪੀ.ਐੱਸ. ਐਕਟ ਮਾਮਲਾ ਦਰਜ ਕੀਤਾ ਗਿਆ। ਥਾਣਾ ਨੇਹੀਆਂ ਵਾਲਾ ਵੱਲੋਂ ਨਿਰਮਲ ਸਿੰਘ ਵਾਸੀ ਹਰਰਾਏਪੁਰ ਨੂੰ 120 ਬੋਤਲਾਂ ਸ਼ਰਾਬ ਹੀਰ, ਸ਼ਾਹੀ ਅਤੇ ਸ਼ਹਿਜ਼ਾਦੀ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਮੁਕੱਦਮਾ ਨੰਬਰ 75, ਅ/ਧ 61, 1, 14 ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਬਾਲਿਆਂ ਵਾਲੀ ਵੱਲੋਂ ਨਛੱਤਰ ਸਿੰਘ ਵਾਸੀ ਪਿੰਡ ਡਿੱਖ ਨੂੰ 9 ਬੋਤਲਾਂ ਨਜ਼ਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 36, ਅ/ਧ 61, 1, 14 ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਥਾਣਾ ਸਦਰ ਰਾਮਪੁਰਾ ਵੱਲੋਂ ਬਾਰਾ ਸਿੰਘ ਵਾਸੀ ਗਿੱਲ ਕਲਾਂ ਅਤੇ ਬੂਟਾ ਸਿੰਘ ਵਾਸੀ ਪਿੰਡ ਭੈਣੀ ਨੂੰ 17 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਇੱਕ ਟਰੈਕਟਰ ਸਮੇਤ ਕਾਬੂ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 31, ਅ/ਧ 15ਬੀ, 29, 61, 85 ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਰਾਮਾ ਵੱਲੋਂ ਜਗਸੀਰ ਸਿੰਘ ਵਾਸੀ ਪਿੰਡ ਜੱਜਲ ਨੂੰ 5 ਬੋਤਲਾਂ ਸ਼ਰਾਬ ਠੇਕਾ ਦੇਸੀ ਸ਼ਾਹੀ ਹਰਿਆਣਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਖ਼ਿਲਾਫ਼ ਮੁਕੱਦਮਾ ਨੰਬਰ 58, ਅ/ਧ 61, 1, 14 ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸੰਗਤ ਵੱਲੋਂ ਰਾਜੇਸ਼ ਅਤੇ ਨਰਿੰਦਰ ਵਾਸੀ ਹਨੂੰਮਾਨਗੜ੍ਹ ਨੂੰ 2 ਕਿੱਲੋ ਅਫ਼ੀਮ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 55, ਅ/ਧ 18ਬੀ, 61, 85 ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans