Menu

ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

ਬਠਿੰਡਾ: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਠਿੰਡਾ ਜੇਲ੍ਹ ’ਚ ਬੰਦ ਗੈਂਗਸਟਰਾਂ ਦੀ ਭੁੱਖ ਹੜਤਾਲ ਮਾਮਲੇ ’ਚ ਨੋਟਿਸ ਲਿਆ ਹੈ। ਜੇਲ ਚ ਬੰਦ ਗੈਂਗਸਟਰਾਂ  ਤਿੰਨ ਤੋਂ ਵੱਧ ਫ਼ੋਨ ਨੰਬਰਾਂ ’ਤੇ ਗੱਲ ਕਰਨ, ਸੈੱਲ ਚ ਐੱਲ ਈ ਡੀ ਤੇ ਅਖ਼ਬਾਰ ਪੜ੍ਹਨ ਸਮੇਤ ਜੇਲ ਮੈਨੂਅਲ ਮੁਤਾਬਿਕ ਸਹੂਲਤਾਂ ਦੀ ਮੰਗ ਨੂੰ ਲੈ ਕੇ ਚ ਭੁੱਖ ਹੜਤਾਲ ‘ਤੇ ਬੈਠੇ ਸਨ। ਹਾਲਾਂਕਿ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਭਰੋਸੇ ਬਾਅਦ ਗੈਂਗਸਟਰਾਂ ਨੇ ਮੰਗਲਵਾਰ ਨੂੰ ਭੁੱਖ ਹੜਤਾਲ ਖ਼ਤਮ ਕੀਤੀ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਜੇਲ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿਤੇ। ਕਮਿਸ਼ਨ ਨੇ ਕਿਹਾ ਕਿ ਜੇਲ ਮੈਨੂਅਲ ਅਨੁਸਾਰ ਕੈਦੀਆਂ ਨੂੰ ਸਹੂਲਤਾਂ ਦਿਤੀਆਂ ਜਾਣ। ਕਮਿਸ਼ਨ ਨੇ ਮਹੇਸ਼ ਸਿੰਗਲਾ ਨੂੰ ਬਠਿੰਡਾ ਜੇਲ ਦਾ ਦੌਰਾ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਕਿਸੇ ਨੂੰ ਮਨੁੱਖੀ ਅਧਿਕਾਰਾਂ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ।

BSF ਦੇ ਜਵਾਨਾਂ ਨੂੰ ਲੈ ਕੇ ਜਾ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਚੋਣ ਡਿਊਟੀ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)ਦੇ ਜਵਾਨਾਂ …

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40092 posts
  • 0 comments
  • 0 fans