Menu

ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਤਸਕਰ ਗ੍ਰਿਫਤਾਰ, ਇੱਕ ਜ਼ਖ਼ਮੀ

18 ਮਈ 2023-ਭਾਈ ਮੰਝ ਸਿੰਘ ਰੋਡ ‘ਤੇ ਜਲੰਧਰ ਦੀ ਐਸਟੀਐਫ ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਚ ਇੱਕ ਤਸਕਰ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਲੰਧਰ STF ਦੀ ਟੀਮ ਗਾਹਕ ਬਣ ਕੇ ਤਸਕਰਾਂ ਤੱਕ ਪਹੁੰਚੀ। ਇਸ ਦੌਰਾਨ ਜਦੋਂ ਟੀਮ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੋਵਾਂ ਵਿਚਾਲੇ ਮੁਕਾਬਲਾ ਹੋਇਆ ਅਤੇ ਇਸ ਮੁਕਾਬਲੇ ‘ਚ ਇਕ ਤਸਕਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਐਸਟੀਐਫ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀਆਂ ਮੁਸ਼ਕਿਲਾਂ ‘ਚ…

10 ਮਈ 2024- : ਮਹਿਲਾ ਪਹਿਲਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ…

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ,…

ਨਵੀਂ ਦਿੱਲੀ, 10 ਮਈ 2024 – ਸੁਪਰੀਮ…

ਸ਼ਾਤਰ ਚੋਰ ਪੁਲਿਸ ਨੂੰ ਹੀ…

10 ਮਈ 2024: ਰਾਜਗੜ੍ਹ ਜ਼ਿਲ੍ਹੇ ਦੇ ਪਚੌਰ…

ਜੇਲ੍ਹ ਤੋਂ ਨਮਜ਼ਦਗੀ ਪੱਤਰ ਭਰਨਗੇ…

10 ਮਈ 2024- : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40261 posts
  • 0 comments
  • 0 fans