Menu

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

19, ਮਈ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ ਗਏ।  ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ  ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।
ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।   ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਰਾਜੀ ਪੀ. ਸ੍ਰੀਵਾਸਤਵਾ,    ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ  ਮਾਧਵੀ ਕਟਾਰੀਆ, ਵਧੀਕ ਸਕੱਤਰ  ਵਿੰਮੀ ਭੁੱਲਰ,  ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans