Menu

ਨਹਿਰਾਂ ਦੀਆਂ ਪਟੜੀਆਂ ਨੂੰ ਨੁਕਸਾਨ ਪਹੁੰਚਾਉਣ ਜਾਂ ਨਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਸਿੰਚਾਈ ਵਿਭਾਗ ਵੱਲੋਂ ਚਿਤਾਵਨੀ

19, ਮਈ :  ਨਹਿਰ ਡਵੀਜਨ ਅਬੋਹਰ ਦੇ ਕਾਰਜਕਾਰੀ ਇੰਜਨੀਅਰ  ਸੁਖਜੀਤ ਸਿੰਘ ਨੇ ਆਪ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਹਿਰਾਂ ਦੀਆਂ ਪਟੜੀਆਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਨਾ ਹੀ ਕੋਈ ਨਜਾਇਜ਼ ਕਬਜ਼ਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਆਮ ਵੇਖਣ ਵਿਚ ਆਇਆ ਹੈ ਕਿ ਕੁਝ ਸਵਾਰਥੀ ਲੋਕ ਨਹਿਰ ਦੀਆਂ ਸਰਕਾਰੀ ਪਟੜੀਆਂ ਉਪਰ ਨਜਾਇਜ ਤੌਰ ਤੇ ਗੇਟ ਜਾਂ ਕਿੱਲੇ ਲਾ ਕੇ ਐਮਰਜੈਂਸੀ ਸੇਵਾਵਾਂ ਦੇ ਰਸਤਿਆਂ ਵਿਚ ਰੁਕਾਵਟ ਪੈਦਾ ਕਰ ਦਿੰਦੇ ਹਨ। ਨਤੀਜੇ ਵਜੋਂ ਨਹਿਰਾਂ ਦੇ ਟੁੱਟ ਜਾਣ ਤੇ ਜਾਂ ਇੰਨ੍ਹਾਂ ਵਿਚ ਝਾਫੇ ਫਸ ਜਾਣ ਤੇ ਇੰਨ੍ਹਾਂ ਨੂੰ ਠੀਕ ਕਰਨ ਲਈ ਤੇਜੀ ਨਾਲ ਪਹੁੰਚਣ ਵਿਚ ਅਜਿਹੀਆਂ ਰੁਕਾਵਟਾਂ ਕਾਰਨ ਦੇਰੀ ਹੁੰਦੀ ਹੈ ਅਤੇ ਸਰਕਾਰੀ ਕੰਮ ਵਿਚ ਵਿਘਨ ਪੈਂਦਾ ਹੈ।  ਇਸ ਲਈ ਕਾਰਜਕਾਰੀ ਇੰਜਨੀਅਰ ਨੇ ਅਜਿਹੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਰੁਕਾਵਟਾਂ ਨੂੰ ਬਿਨ੍ਹਾਂ ਦੇਰੀ ਤੁਰੰਤ ਆਪਣੇ ਆਪ ਹੀ ਹਟਾ ਲੈਣ ਨਹੀਂ ਤਾਂ ਵਿਭਾਗ ਨੂੰ ਮਜਬੂਰਨ ਕਾਰਵਾਈ ਕਰਨੀ ਪਵੇਗੀ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans