Menu

ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ

23, ਮਈ : ਪੰਜਾਬ ਪੁਲਿਸ ਨੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਅਤੇ ਚੌਕਸੀ ਨੂੰ ਵੇਖਣ ਲਈ ਸੂਬੇ ਭਰ ਵਿੱਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ ਕੀਤੇ।
ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕਰਵਾਏ ਗਏ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਮੌਕ ਡਰਿੱਲ ਅਭਿਆਸ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਪੁਲਿਸ ਲਾਈਨਾਂ ਵਿਖੇ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ ਕਰਵਾਏ ਗਏ। ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਵੀ ਮੌਕ ਡਰਿੱਲ ਅਭਿਆਸ ਦੌਰਾਨ ਆਪਣੀ ਨਿਗਰਾਨੀ ਹੇਠ ਵਜਰਾ ਅਤੇ ਵਾਟਰ ਕੈਨਨਸ ਦੀ ਟੈਸਟਿੰਗ ਅਭਿਆਸ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਵਜੋਂ ਭੂਮਿਕਾ ਨਿਭਾਉਣ ਲਈ ਬੁਲਾਇਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਭੀੜ ਨੂੰ ਕਾਬੂ ਕਰਨ ਲਈ ਆਪਣੇ ਪੇਸ਼ੇਵਰ ਹੁਨਰ ਦਾ ਪ੍ਰਦਰਸ਼ਨ ਕੀਤਾ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ ਅਤੇ  ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans