Menu

ਆਪ ਨੇ ਲਾਏ ਮਨੀਸ਼ ਸਿਸੋਦੀਆ ਨਾਲ ਪੁਲਿਸ ਕਰਮਚਾਰੀ ਵੱਲੋਂ ਬਦਸਲੂਕੀ ਦੇ ਦੋਸ਼

23 ਮਈ 2023-ਆਮ ਆਦਮੀ ਪਾਰਟੀ ਨੇ  ਦੋਸ਼ ਲਗਾਇਆ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ  ਰਾਊਜ਼ ਐਵੇਨਿਊ ਅਦਾਲਤ ਚ ਇਕ ਪੁਲਿਸ ਕਰਮਚਾਰੀ ਨੇ ਬਦਸਲੂਕੀ ਕੀਤੀ। ਹਾਲਾਂਕਿ, ਦਿੱਲੀ ਪੁਲਿਸ ਨੇ ‘ਆਪ’ ਦੇ ਇਲਜ਼ਾਮ ਨੂੰ ਖਾਰਜ ਕਰਦੇ ਹੋਏ ਇਸ ਨੂੰ ‘ਪ੍ਰੋਪਗੰਡਾ’ ਕਰਾਰ ਦਿਤਾ ਹੈ। ਸਿਸੋਦੀਆ ਨੂੰ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਟਵਿਟਰ ‘ਤੇ ਵੀਡੀਓ ਸ਼ੇਅਰ ਕੀਤਾ ਅਤੇ ਲਿਖਿਆ, “ਰਾਊਜ਼ ਐਵੇਨਿਊ ਕੋਰਟ ‘ਚ ਇਸ ਪੁਲਿਸ ਕਰਮਚਾਰੀ ਦੀ ਮਨੀਸ਼ ਸਿਸੋਦੀਆ ਨਾਲ ਬਦਸਲੂਕੀ ਹੈਰਾਨ ਕਰਨ ਵਾਲੀ ਹੈ। ਦਿੱਲੀ ਪੁਲਿਸ ਉਸ ਨੂੰ ਤੁਰਤ ਮੁਅੱਤਲ ਕਰੇ” ਪੁਲਿਸ ਦੀ ਆਲੋਚਨਾ ਕਰਦੇ ਹੋਏ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, “ਕੀ ਪੁਲਿਸ ਨੂੰ ਮਨੀਸ਼ ਸਿਸੋਦੀਆ ਨਾਲ ਇਸ ਤਰ੍ਹਾਂ ਬਦਸਲੂਕੀ ਕਰਨ ਦਾ ਅਧਿਕਾਰ ਹੈ? ਕੀ ਪੁਲਿਸ ਨੂੰ ਅਜਿਹਾ ਕਰਨ ਲਈ ਕਿਹਾ ਗਿਆ ਹੈ?

ਦਿੱਲੀ ਪੁਲਿਸ ਨੇ ਟਵੀਟ ਕੀਤਾ, ”ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ੀ ਦੌਰਾਨ ਮਨੀਸ਼ ਸਿਸੋਦੀਆ ਨਾਲ ਪੁਲਿਸ ਵਲੋਂ ਬਦਸਲੂਕੀ ਦੀ ਗੱਲ ਪ੍ਰੋਪਗੰਡਾ ਹੈ। ਪੁਲਿਸ ਮੁਲਾਜ਼ਮ ਨੇ ਸੁਰੱਖਿਆ ਕਾਰਨਾਂ ਕਰਕੇ ਸਿਸੋਦੀਆ ਨੂੰ ਫੜਿਆ ਹੋਇਆ ਸੀ। ਨਿਆਂਇਕ ਹਿਰਾਸਤ ਵਿਚ ਮੁਲਜ਼ਮਾਂ ਵਲੋਂ ਮੀਡੀਆ ਨੂੰ ਬਿਆਨ ਜਾਰੀ ਕਰਨਾ ਕਾਨੂੰਨ ਵਿਰੁਧ ਹੈ।

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans