Menu

ਨਾਭਾ ਜੇਲ੍ਹ ਬ੍ਰੇਕ ਕਾਂਡ: NIA ਨੇ ਮੋਸਟ ਵਾਂਟੇਡ ਕਸ਼ਮੀਰਾ ਸਿੰਘ ਗਲਵੱਢੀ ’ਤੇ ਐਲਾਨਿਆ 10 ਲੱਖ ਦਾ ਇਨਾਮ

23 ਮਈ 2023-ਅਤਿਵਾਦੀ ਸੰਗਠਨਾਂ ਨਾਲ ਸਬੰਧਿਤ ਅਤੇ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਦੋਸ਼ੀ ਕਸ਼ਮੀਰ ਸਿੰਘ ਤੇ ਹੁਣ ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੈਸ਼ਨ ਏਜੰਸੀ  ਨੇ ਸ਼ਿਕੰਜ਼ਾ ਕੱਸਿਆ ਹੈ। ਐਨਆਈਏ ਨੇ ਕਸ਼ਮੀਰ ਸਿੰਘ ਤੇ 10 ਲੱਖ ਦਾ ਇਨਾਮ ਐਲਾਨਿਆ ਹੈ। ਦੱਸ ਦਈਏ ਕਿ ਐਨਆਈਏ ਨੂੰ ਕਸ਼ਮੀਰ ਸਿੰਘ ਦੀ ਪਿਛਲੇ 7 ਸਾਲਾਂ ਤੋਂ ਭਾਲ ਹੈ। ਜਾਂਚ ਏਜੰਸੀ ਨੂੰ ਲੰਬੇ ਸਮੇਂ ਤੋਂ ਕਸ਼ਮੀਰ ਸਿੰਘ ਦੀ ਤਲਾਸ਼ ਸੀ। ਕਸ਼ਮੀਰ ਸਿੰਘ ‘ਤੇ NIA ਨੇ ਟੈਰਰ-ਗੈਂਗਸਟਰ ਨੈੱਟਵਰਕ ਨੂੰ ਲੈ ਕੇ ਦਰਜ FIR ‘ਚ ਇਨਾਮ ਦਾ ਐਲਾਨ ਕੀਤਾ ਹੈ।   ਕਸ਼ਮੀਰ ਸਿੰਘ ‘ਤੇ NIA ਨੇ ਅਤਿਵਾਦੀ-ਗੈਂਗਸਟਰ ਨੈੱਟਵਰਕ ਨੂੰ ਲੈ ਕੇ ਦਰਜ FIR ‘ਚ ਇਨਾਮ ਦਾ ਐਲਾਨ ਕੀਤਾ ਹੈ। ਕਸ਼ਮੀਰ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 120-ਬੀ, 121, 121-ਏ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਦੀਆਂ ਧਾਰਾਵਾਂ 17, 18, 18-ਬੀ ਅਤੇ 38 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੱਤ ਸਾਲ ਪਹਿਲਾਂ ਯਾਨੀ 2016 ਵਿਚ ਪਲਵਿੰਦਰ ਪਿੰਦਾ ਸਮੇਤ ਕਈ ਬਦਮਾਸ਼ਾਂ ਨੇ ਨਾਭਾ ਹਾਈ ਸਕਿਓਰਿਟੀ ਜੇਲ੍ਹ ‘ਤੇ ਹਮਲਾ ਕਰਕੇ ਚਾਰ ਬਦਮਾਸ਼ਾਂ ਨੂੰ ਜੇਲ੍ਹ ਚੋਂ ਛੁ਼ਡਵਾ ਲਿਆ ਸੀ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans