Menu

ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ ਪੰਜਾਬ ਸਣੇ ਇੰਨ੍ਹਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ਤੇ ਲਾਈ ਰੋਕ

24 ਮਈ 2023-ਆਸਟਰੇਲੀਆ ਦੀਆਂ ਦੋ ਹੋਰ ਯੂਨੀਵਰਸਿਟੀਆਂ ਨੇ  ਪੰਜਾਬ, ਹਰਿਆਣਾ ਤੇ ਕੁੱਝ ਹੋਰ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲੇ ਦੇਣ ’ਤੇ ਪਾਬੰਦੀ ਲਗਾ ਦਿੱਤੀ ਹੈ। ਯੂਨੀਵਰਸਿਟੀਆਂ ਵੱਲੋਂ  ਫ਼ਰਜ਼ੀ ਵੀਜ਼ਾ ਅਰਜ਼ੀਆਂ ਚ ਵਾਧੇ ਕਾਰਨ ਇਹ ਰੋਕ ਲਾਈ ਗਈ ਹੈ। ਵਿਕਟੋਰੀਆ ਚ ਫੈਡਰੇਸ਼ਨ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ਼ ਚ ਪੱਛਮੀ ਸਿਡਨੀ ਯੂਨੀਵਰਸਿਟੀ ਨੇ ਪਿਛਲੇ ਹਫ਼ਤੇ ਸਿੱਖਿਆ ਏਜੰਟਾਂ ਨੂੰ ਪੱਤਰ ਲਿਖ ਕੇ ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਦਾਖਲੇ ਨਾ ਕਰਨ ਦੀ ਹਦਾਇਤ ਦਿੱਤੀ ਸੀ। ਬੀਤੇ ਮਹੀਨੇ ਦੇਸ਼ ਦੀਆਂ ਕੁੱਝ ਯੂਨੀਵਰਸਿਟੀਆਂ ਨੇ ਇਨ੍ਹਾਂ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲਿਆਂ ’ਤੇ ਪਾਬੰਦੀ ਲਗਾ ਦਿੱਤੀ ਸੀ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans