Menu

ਹਰਿਆਣਾ ‘ਚ AAP ਦੇ ਪ੍ਰਧਾਨ ਬਣੇ ਸੁਸ਼ੀਲ ਗੁਪਤਾ

25 ਮਈ 2023-ਹਰਿਆਣਾ ਚ ਆਮ ਆਦਮੀ ਪਾਰਟੀ ਨੇ ਸੰਗਠਨ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਦੇ ਇੰਚਾਰਜ ਬਣਾਏ ਗਏ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੂੰ ਸੂਬੇ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ । ਇਸ ਤੋਂ ਇਲਾਵਾ ਅਨੁਰਾਗ ਢਾਂਡਾ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ। ਬਲਵੀਰ ਸਿੰਘ ਸੈਣੀ, ਬੰਤਾ ਸਿੰਘ ਵਾਲਮੀਕੀ ਅਤੇ ਚਿੱਤਰਾ ਸਰਵਾਰਾ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ । ਉੱਥੇ ਹੀ ਅਸ਼ੋਕ ਤੰਵਰ ਨੂੰ ‘ਆਪ’ ਦੀ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਚ ਸੰਗਠਨ ਦੇ ਐਲਾਨ ਦੇ ਨਾਲ ਸਾਬਕਾ ਮੰਤਰੀ ਚੌਧਰੀ ਨਿਰਮਲ ਸਿੰਘ ਨੂੰ ਕੌਮੀ ਸੰਯੁਕਤ ਸਕੱਤਰ ਬਣਾਇਆ ਹੈ।

Aam Aadmi Party Appoints

 

ਹਰਿਆਣਾ ‘ਚ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ…

ਹਰਿਆਣਾ, 23 ਮਈ -25 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਲਈ ਛੇਵੇਂ ਪੜਾਅ ਦੀ ਵੋਟਿੰਗ ਲਈ ਅੱਜ…

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ…

ਨਵੀਂ ਦਿੱਲੀ 23 ਮਈ  – ਚੋਣ ਕਮਿਸ਼ਨ…

ਭੋਜਪੁਰੀ ਸਟਾਰ ਪਵਨ ਸਿੰਘ ਨੂੰ…

ਨਵੀਂ ਦਿੱਲੀ, 22 ਮਈ, 2024 : ਭਾਜਪਾ…

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ…

Listen Live

Subscription Radio Punjab Today

ਨਿੱਝਰ ਕਤਲ ਮਾਮਲਾ! ਤਿੰਨ ਦੋਸ਼ੀ ਭਾਰਤੀ ਕੈਨੇਡਾ…

ਓਟਾਵਾ 22 ਮਈ – ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ੀ ਤਿੰਨ ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਕੈਨੇਡਾ…

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Our Facebook

Social Counter

  • 40566 posts
  • 0 comments
  • 0 fans