Menu

ਡਾ. ਮਨਦੀਪ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਮਾਲੇਰਕੋਟਲਾ ਵਜੋਂ ਸੰਭਾਲਿਆ ਅਹੁਦਾ

ਮਾਲੇਰਕੋਟਲਾ 25 ਮਈ : ਪ੍ਰਸ਼ਾਸਨਿਕ ਕੁਸ਼ਲਤਾ ਦੇ ਨਾਲ-ਲ ਆਪਣੇ ਅਧੀਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਾਲ ਲੈ ਕੇ, ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਦੇ ਤੁਰੰਤ ਢੁਕਵੇਂ ਹੱਲ ਕੱਢਣ ਦੀ ਸਮਰੱਥਾ ਰੱਖਣ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਡਾ.ਮਨਦੀਪ ਕੌਰ  ਪੀ.ਸੀ.ਐਸ.(2012 ਬੈਂਚ  )  ਨੇ ਅੱਜ ਮਾਲੇਰਕੋਟਲਾ ਦੇ ਵਧੀਕ ਡਿਪਟੀ ਕਮਿਸ਼ਨਰ( ਵਿਕਾਸ) ਵਜੋਂ  ਅਹੁਦਾ ਸੰਭਾਲਿਆ  ।   ਇੱਥੇ ਵਰਤਣਯੋਗ ਹੈ ਕਿ ਇਸ ਤੋ ਪਹਿਲਾ ਉਹ ਵਧੀਕ  ਡਿਪਟੀ  ਕਮਿਸ਼ਨਰ(ਜ)  ਫ਼ਾਜ਼ਿਲਕਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ । ਇਸ ਤੋਂ ਇਲਾਵਾ ਉਹ ਸਹਾਇਕ ਕਮਿਸ਼ਨਰ ਫ਼ਰੀਦਕੋਟ, ਉਪ ਮੰਡਲ ਮੈਜਿਸਟ੍ਰੇਟ  ਬਾਘਾਪੁਰਾਣਾ, ਗਿੱਦੜਬਾਹਾ,ਕਪੂਰਥਲਾ, ਜੈਤੋ,ਵਧੀਕ ਡਿਪਟੀ ਕਮਿਸ਼ਨਰ(ਜ)ਫ਼ਰੀਦਕੋਟ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਹਿਮ ਅਹੁਦਿਆਂ ਉੱਤੇ ਤਾਇਨਾਤ ਰਹਿ ਚੁੱਕੇ ਹਨ । ਇੱਥੇ ਵਰਤਣਯੋਗ ਹੈ ਕਿ ਡਾ ਮਨਦੀਪ ਕੌਰ ਨੇ 2003 ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਜੀਵ ਵਿਗਿਆਨ ਵਿੱਚ ਪੀ.ਐੱਚ.ਡੀ.(ਡਾਕਟਰੇਟ ਦੀ ਡਿੱਗਰੀ) ਪ੍ਰਾਪਤ ਕੀਤੀ ।

                ਗੈਰ ਰਸਮੀ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿਜ਼ਿਲ੍ਹੇ  ਅੰਦਰ ਚੱਲ ਰਹੇ  ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚੜ੍ਹਵਾਉਣਾ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ । ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ, ਸਰਕਾਰੀ ਦਫ਼ਤਰਾਂ ‘ਚ ਸਮੇਂ ਸਿਰ ਪੁੱਜਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਕਿਸੇ ਨਾਗਰਿਕ ਨੂੰ ਸਰਕਾਰੀ ਦਫ਼ਤਰਾਂ’ਚ ਖੱਜਲ ਖ਼ੁਆਰ ਨਾ ਹੋਣਾ ਪਵੇ । ਉਨ੍ਹਾਂ ਹੋਰ ਕਿਹਾ ਕਿ  ਜ਼ਿਲ੍ਹੇ ਦੇ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨਾ  ਉਨ੍ਹਾਂ ਦੀ  ਤਰਜੀਹ  ਰਹੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ  ਵੀ ਵਿਅਕਤੀ  ਉਨ੍ਹਾਂ  ਨਾਲ ਸਬੰਧਿਤ ਸਮੱਸਿਆਵਾਂ ਲੈ ਕੇ ਉਨ੍ਹਾਂ ਦੇ ਦਫ਼ਤਰ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਸਕਦਾ ਹੈ ।

ਪੰਜਾਬ ਦੀ ਸ਼੍ਰੇਆ ਮੈਣੀ ਨੂੰ ਰਾਸ਼ਟਰਪਤੀ ਦ੍ਰੌਪਦੀ…

30 ਸਤੰਬਰ 2023- ਨਵੀਂ ਦਿੱਲੀ ਵਿਚ ਸ਼ੁੱਕਰਵਾਰ ਨੂੰ ਕਰਵਾਏ ਗਏ ਇਨਾਮ ਵੰਡ ਸਮਾਗਮ ਵਿਚ ਜਲੰਧਰ ਨਾਲ ਸਬੰਧਤ ਵਲੰਟੀਅਰ ਸ਼੍ਰੇਆ…

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ…

ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ…

ਨਵੀਂ ਦਿੱਲੀ 29 ਸਤੰਬਰ 2023: ਦਿੱਲੀ ਦੇ…

25 ਕਰੋੜ ਦੇ ਸੋਨੇ ਦੀ…

ਨਵੀਂ ਦਿੱਲੀ29 ਸਤੰਬਰ 2023 –  ਦਿੱਲੀ ਦੇ…

Listen Live

Subscription Radio Punjab Today

ਕ੍ਰਿਕੇਟ ਵਿਸ਼ਵ ਕੱਪ ਨੂੰ ‘ਵਿਸ਼ਵ ਦਹਿਸ਼ਤ ਕੱਪ’…

ਅਹਿਮਦਾਬਾਦ29 ;ਸਤੰਬਰ 2023: ਗੁਜਰਾਤ ਪੁਲਿਸ ਨੇ ਪੰਜ ਅਕਤੂਬਰ ਨੂੰ ਇੱਥੇ ਨਰਿੰਦਰ ਮੋਦੀ ਸਟੇਡੀਅਮ ’ਚ ਸ਼ੁਰੂ ਹੋ ਰਹੇ ਕ੍ਰਿਕੇਟ ਵਿਸ਼ਵ…

ਪਾਕਿਸਤਾਨ ਵਿਚ ਹੋਇਆ ਆਤਮਘਾਤੀ ਹਮਲਾ,…

29, ਸਤੰਬਰ- ਪਾਕਿਸਤਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ…

ਵਿਆਹ ਸਮਾਗਮ ‘ਚ ਕੀਤੀ ਅਤਿਸ਼ਬਾਜੀ…

ਇਰਾਕ 27 ਸਤੰਬਰ 2023-: ਉੱਤਰੀ ਇਰਾਕ ’ਚ…

ਡੋਨਾਲਡ ਟਰੰਪ ਧੋਖਾਧੜੀ ਦੇ ਕੇਸ…

27 ਸਤੰਬਰ 2023-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ…

Our Facebook

Social Counter

  • 35009 posts
  • 0 comments
  • 0 fans