Menu

ਅਮਰੀਕਾ ਚ ਨੌਜਵਾਨ ਕਬੱਡੀ ਪ੍ਰਮੋਟਰ ਮਨਜਿੰਦਰ ਸ਼ੇਰਗਿੱਲ ਦਾ ਦੇਹਾਂਤ

26ਮਈ 2023- ਖੇਡ ਜਗਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਮਰੀਕਾ ਚ ਨੌਜਵਾਨ ਕਬੱਡੀ ਪ੍ਰਮੋਟਰ ਮਨਜਿੰਦਰ ਸ਼ੇਰਗਿੱਲ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਮਨਜਿੰਦਰ ਦਾ ਹਾਰਟ ਅਟੈਕ ਨਾਲ ਮੌਤ ਹੋਈ ਹੈ।ਮਨਜਿੰਦਰ ਸਿੰਘ ਸ਼ੇਰਗਿੱਲ ਦੀ ਮੌਤ ਨਾਲ ਖੇਡ ਪ੍ਰੇਮੀਆਂ, ਖੇਡ ਕਲੱਬਾਂ ਤੇ ਕੈਲੀਫ਼ੋਰਨੀਆ ਕਬੱਡੀ ਫ਼ੈਡਰੇਸ਼ਨ ਵਿਚ ਸੋਗ ਦੀ ਲਹਿਰ ਹੈ। ਮਨਜਿੰਦਰ ਸ਼ੇਰਗਿੱਲ ਪੰਜਾਬ ਦੇ ਸ਼ਹਿਰ ਬੰਗਾ ਨੇਲ਼ੇ ਪਿੰਡ ਚੱਕ ਬਿਲਗਾ ਦਾ ਰਹਿਣ ਵਾਲਾ ਸੀ। ਮਨਜਿੰਦਰ ਸਿੰਘ ਦਾ ਅੰਤਿਮ ਸਸਕਾਰ 30 ਮਈ ਨੂੰ ਦੁਪਹਿਰ 12 ਵਜੇ ਲੇਕਵੁਡ ਫ਼ਿਊਨਰਲ ਹੋਮ 900 ਸੈਂਟਾ ਫ਼ੀ ਐਵੀਨੀਊ ਹਗਸਨ ਵਿਖੇ ਕੀਤਾ ਜਾਵੇਗਾ।ਜਵਾਨ ਪੁੱਤਰ ਦੀ ਅਚਾਨਕ ਹੋਈ ਮੌਤ ਨਾਲ ਪੂਰਾ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਉਨ੍ਹਾਂ ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans