Menu

ਜੰਗ-ਏ-ਆਜ਼ਾਦੀ ਉਸਾਰੀ ਘੁਟਾਲਾ ਮਾਮਲਾ – ਵਿਜੀਲੈਂਸ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਕੀਤਾ ਤਲਬ

26 ਮਈ 2023- ਜੰਗ-ਏ-ਆਜ਼ਾਦੀ ਸਮਾਰਕ ਦੀ ਉਸਾਰੀ ਵੇਲੇ ਹੋਏ ਵੱਡੇ ਘੁਟਾਲੇ ਦੇ ਮਾਮਲੇ ਦੀ ਜਾਂਚ ਹੋ ਰਹੀ ਹੈ ਅਤੇ ਇਸ ਵਿਚ ਵਿਜੀਲੈਂਸ ਵਲੋਂ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਚੇਅਰਮੈਨ ਬਰਜਿੰਦਰ ਸਿੰਘ ਹਮਦਰਦ ਨੂੰ ਨੋਟਿਸ ਭੇਜਿਆ ਹੈ ਅਤੇ 29 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਦੱਸ ਦੇਈਏ ਕਿ ਵਿਜੀਲੈਂਸ ਵਲੋਂ ਬੀਤੇ ਸਮੇਂ ਚ ਇਸ ਮਾਮਲੇ ਸਬੰਧੀ ਕੁਝ ਦਸਤਾਵੇਜ਼ ਖੰਘਾਲੇ ਗਏ ਸਨ ਜਿਨ੍ਹਾਂ ਚ  ਸਾਹਮਣੇ ਆਇਆ ਸੀ ਕਿ 200 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸਮਾਰਕ ਦੀ ਉਸਾਰੀ ਵੇਲੇ ਭ੍ਰਿਸ਼ਟਾਚਾਰੀ ਹੋਈ ਹੈ। ਦਸਿਆ ਜਾ ਰਿਹਾ ਹੈ ਕਿ ਇਸ ਚ ਵਰਤੇ ਗਏ ਲੱਕੜ ਦੇ ਸਮਾਨ ‘ਚ ਘਪਲੇਬਾਜ਼ੀ ਕੀਤੀ ਗਈ ਹੈ।ਜ਼ਿਕਯਰੋਗ ਹੈ ਕਿ ਅਕਾਲੀ ਸਰਕਾਰ ਨੇ ਬਰਜਿੰਦਰ ਸਿੰਘ ਹਮਦਰਦ ਨੂੰ ਤਾ-ਉਮਰ ਲਈ ਇਸ ਸਮਾਰਕ ਦਾ ਚੇਅਰਮੈਨ ਥਾਪਿਆ ਸੀ। ਉਨ੍ਹਾਂ ਦੀ ਦੇਖਰੇਖ ਵਿਚ ਹੀ ਇਸ ਸਮਾਰਕ ਦੀ ਉਸਾਰੀ ਹੋਈ ਹੈ। ਸ਼ਹੀਦਾਂ ਦੇ ਨਾਮ ‘ਤੇ ਹੋਏ ਇਸ ਭ੍ਰਿਸ਼ਟਾਚਾਰ ਤੋਂ ਪਰਦਾ ਚੁੱਕਣ ਲਈ ਵਿਜੀਲੈਂਸ ਵਲੋਂ ਇਸ ਤੋਂ ਪਹਿਲਾਂ ਵਾਰ ਮੈਮੋਰੀਅਲ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਕੋਲੋਂ ਕਰੀਬ ਢਾਈ ਘੰਟੇ ਪੁੱਛਗਿੱਛ ਕੀਤੀ ਗਈ ਹੈ। ਇਹ ਪੁੱਛ ਪੜਤਾਲ ਵਿਜੀਲੈਂਸ ਬਿਊਰੋ, ਜਲੰਧਰ ਜ਼ੋਨ ਦੇ ਐਸਐਸਪੀ ਰਾਜੇਸ਼ਵਰ ਸਿੰਘ ਸਿੱਧੂ ਅਤੇ ਡੀਐਸਪੀ ਜਤਿੰਦਰਜੀਤ ਸਿੰਘ ਵਲੋਂ ਕੀਤੀ ਗਈ ਹੈ।

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39919 posts
  • 0 comments
  • 0 fans