Menu

ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਨਤੀਜਾ-ਇਨ੍ਹਾਂ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ

26 ਮਈ 2023-ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸਵੀਂ ਸ਼੍ਰੇਣੀ ਦੀ ਮਾਰਚ 2023 ਵਿੱਚ ਕਰਵਾਈ ਗਈ ਪ੍ਰੀਖਿਆ ਦਾ ਨਤੀਜਾ  ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਮਾਰਚ 2023 ਵਿੱਚ ਕਰਵਾਈ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਦਾ ਨਤੀਜਾ 26 ਮਈ ਨੂੰ ਐਲਾਨ ਕਰ ਦਿੱਤਾ ਜਾਵੇਗਾ। ਸਬੰਧਤ ਪ੍ਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ‘ਤੇ ਉਪਲਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।

1. ਗਗਨਦੀਪ ਕੌਰ – ਫਰੀਦਕੋਟ – 650/650 – 100%

2. ਨਵਜੋਤ – ਫਰੀਦਕੋਟ – 648/650 – 99.69%

3. ਹਰਮਨਦੀਪ ਕੌਰ – ਮਾਨਸਾ – 646/650 – 99.38%

4. ਗਰੀਨਾ – ਰੂਪਨਗਰ – 646/650 – 99.38%

5. ਜਸਮੀਤ ਕੌਰ – ਸੰਗਰੂਰ – 644/650 – 99.08%

6. ਕਾਮਿਨੀ ਸ਼ਰਮਾ – ਪਠਾਨਕੋਟ – 644/650 – 99.08%

7. ਸੰਜਨਾ ਕੁਮਾਰੀ – ਪਟਿਆਲਾ – 643/650 – 98.92%

8. ਬੁਸ਼ਰਾ- ਮਾਲੇਰਕੋਟਲਾ – 643/650 – 98.92%

9 . ਕਿਰਨਜੀਤ ਕੌਰ – ਲੁਧਿਆਣਾ – 643/650 – 98.92%

10. ਨਵਪਰੀਤ ਕੌਰ – ਫਰੀਦਕੋਟ – 643/650 – 98.92%

 

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40438 posts
  • 0 comments
  • 0 fans