Menu

ਨਗਰ ਨਿਗਮ ਨੇ ਮਾਲ ਰੋਡ ਤੋਂ ਨਜ਼ਾਇਜ ਕਬਜ਼ੇ ਛੁਡਵਾਏ

ਬਠਿੰਡਾ, 26 ਮਈ 2023-ਮਾਲ ਰੋਡ ‘ਤੇ ਪਾਰਕਿੰਗ ਜ਼ੋਨ ਬਣਾਉਣ ਦੀ ਮੁਹਿੰਮ ਤਹਿਤ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਤੇ ਤਹਿਬਾਜ਼ਾਰੀ ਸ਼ਾਖਾ ਦੀ ਸਾਂਝੀ ਟੀਮ ਵੱਲੋਂ ਸਰਕਾਰੀ ਜ਼ਮੀਨ ‘ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਕਬਜ਼ਾਧਾਰੀਆਂ ਨੇ ਨਿਗਮ ਦੀ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਪਰ ਨਿਗਮ ਨੇ ਜੇਸੀਬੀ ਦੀ ਮਦਦ ਨਾਲ ਉਕਤ ਨਾਜਾਇਜ਼ ਕੋਠੀਆਂ ਅਤੇ ਕਬਜ਼ਿਆਂ ਨੂੰ ਤੋੜ ਦਿੱਤਾ। ਇਸ ਦੇ ਨਾਲ ਹੀ ਦੁਕਾਨਦਾਰਾਂ ਵੱਲੋਂ ਸੜਕ ‘ਤੇ ਬੋਰਡ ਤੇ ਸਾਮਾਨ ਆਦਿ ਲਗਾ ਕੇ ਕੀਤੇ ਗਏ ਕਬਜ਼ਿਆਂ ਨੂੰ ਵੀ ਹਟਾਇਆ ਗਿਆ। ਇਸ ਤੋਂ ਇਲਾਵਾ ਮਾਲ ਰੋਡ ‘ਤੇ ਦੋ ਬੱਸ ਅੱਡਿਆਂ ਨੂੰ ਢਾਹ ਕੇ ਫੁੱਟਪਾਥ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਦਰਅਸਲ, ਨਗਰ ਨਿਗਮ ਵੱਲੋਂ 27 ਕਰੋੜ ਰੁਪਏ ਦੀ ਲਾਗਤ ਨਾਲ ਮਲਟੀਸਟੋਰੀ ਕਾਰ ਪਾਰਕਿੰਗ ਬਣਾਈ ਗਈ ਹੈ, ਜਿਸਨੂੰ ਕਿ ਠੇਕੇ ‘ਤੇ ਦਿੱਤਾ ਜਾਣਾ ਹੈ। ਬਹੁਮੰਜ਼ਿਲਾ ਕਾਰ ਪਾਰਕਿੰਗ ਤੋਂ ਇਲਾਵਾ ਨਿਗਮ ਮਾਲ ਰੋਡ ਦੇ ਦੋਵੇਂ ਪਾਸੇ ਪੀਲੀਆਂ ਲਾਈਨਾਂ ਲਗਾ ਕੇ ਪਾਰਕਿੰਗ ਬਣਾ ਰਿਹਾ ਹੈ, ਤਾਂ ਜੋ ਵਾਹਨ ਪਾਰਕਿੰਗ ਵਿਚ ਕੋਈ ਸਮੱਸਿਆ ਨਾ ਆਵੇ। ਇਸ ਬਹੁਮੰਜ਼ਲੀ ਪਾਰਕਿੰਗ ਦਾ ਉਦਘਾਟਨ ਜੂਨ ਮਹੀਨੇ ਵਿਚ ਕੀਤਾ ਜਾਵੇਗਾ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans