Menu

ਡੀਜੀਪੀ ਗੌਰਵ ਯਾਦਵ ਨੇ 13 ਪੁਲਿਸ ਥਾਣਿਆਂ ਚ ਸੋਲਰ ਸਿਸਟਮ ਦਾ ਕੀਤਾ ਉਦਘਾਟਨ

26 ਮਈ 2023-ਪੰਜਾਬ ਪੁਲਿਸ ਨੇ ਬਿਜਲੀ ਬਚਤ ਦੇ ਨਾਲ ਆਧੁਨਿਕ ਬਿਜਲੀ ਇਸਤੇਮਾਲ ਕਰਨ ਲਈ ਸਾਰੇ ਪੁਲਿਸ ਸਟੇਸ਼ਨਾਂ ਤੇ ਆਫਿਸਾਂ ਚ ਸੋਲਰ ਸਿਸਟਮ ਲਗਾਏ ਜਾਣ ਦੀ ਯੋਜਨਾ ਬਣਾਈ ਗਈ ਹੈ, ਜਿਸ ਤਹਿਤ  ਲੁਧਿਆਣਾ ਦੇ 13 ਪੁਲਿਸ ਥਾਣਿਆਂ ਚ ਸੋਲਰ ਸਿਸਟਮ ਦੀ ਸ਼ੁਰੂਆਤ ਕੀਤਾ ਜਾ ਚੁੱਕੀ ਹੈ।  ਡੀਜੀਪੀ ਗੌਰਵ ਯਾਦਵ ਨੇ  ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿੱਥੇ ਇਸ ਤਰ੍ਹਾਂ ਬਿਜਲੀ ਦੀ ਕਿੱਲਤ ਦੂਰ ਹੋਵੇਗੀ ਨਾਲ ਹੀ ਥਾਣਿਆਂ ਚ ਲੋੜੀਂਦੀ ਬਿਜਲੀ ਸਪਲਾਈ ਸਮੇਂ ‘ਤੇ ਮਿਲੇਗੀ। ਜੇਕਰ ਇਨ੍ਹਾਂ ਦੇ ਲਗਾਉਣ ਨਾਲ ਪੁਲਿਸ ਥਾਣਿਆਂ ਨੂੰ ਫਾਇਦਾ ਪਹੁੰਚਿਆ ਤਾਂ ਆਉਣ ਵਾਲੇ ਸਮੇਂ ਚ ਮਹਾਨਗਰ ਦੇ 15 ਹੋਰ ਥਾਣਿਆਂ ਨੂੰ ਵੀ ਸੋਲਰ ਸਿਸਟਮ ਨਾਲ ਜੋੜਿਆ ਜਾਵੇਗਾ।

ਡੀਜੀਪੀ ਨੇ ਕਿਹਾ ਕਿ ਬਿਜਲੀ ਦੀ ਬਚਤ ਸਾਨੂੰ ਸਾਰਿਆਂ ਨੂੰ ਕਰਨੀ ਚਾਹੀਦੀ ਹੈ, ਜਿਸ ਨਾਲ ਸੂਬੇ ਵਿਚ ਲੋੜੀਂਦੀ ਬਿਜਲੀ ਬਣੀ ਰਹੇ ਤੇ ਕਿਸੇ ਨੂੰ ਵੀ ਬਿਜਲੀ ਦੀ ਪ੍ਰੇਸ਼ਾਨੀ ਨਾ ਆਏ। ।ਪੰਜਾਬ ਵਿਚ 400 ਪੁਲਿਸ ਥਾਣੇ ਹਨ। ਜਲਦ ਇਨ੍ਹਾਂ ਨੂੰ ਯੋਜਨਾ ਤਹਿਤ ਜੋੜ ਕੇ ਆਧੁਨਿਕ ਸੋਲਰ ਸਿਸਟਮ ਲਗਾਇਆ ਜਾਵੇਗਾ। ਮਹਾਨਗਰ ਵਿਚ ਬਿਜਲੀ ਦੀ ਖਪਤ ਵੱਧ ਹੈ, ਇਸ ਲਈ ਸੋਲਰ ਸਿਸਟਮ ਵੱਲ ਧਿਆਨ ਦਿੱਤਾ ਜਾ ਰਿਹਾ ਹੈ।ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮਹਾਨਗਰ ਵਿਚ ਮਾਣਯੋਗ ਲੋਕਾਂ ਦੇ ਸਹਿਯੋਗ ਨਾਲ ਪੁਲਿਸ ਥਾਣਿਆਂ ਵਿਚ ਸੋਲਰ ਸਿਸਟਮ ਲਗਵਾਏ ਗਏ ਹਨ। ਜੋ ਵੀ ਨੌਜਵਾਨ ਅਧਿਕਾਰੀ ਇਨ੍ਹਾਂ ਥਾਣਿਆਂ ਵਿਚ ਕੰਮ ਕਰਨਗੇ, ਉਨ੍ਹਾਂ ਨੂੰ ਮਹਿਸੂਸ ਹੋਵੇਗਾ ਕਿ ਉਹ ਆਧੁਨਿਕ ਥਾਵਾਂ ‘ਤੇ ਕੰਮ ਕਰ ਰਹੇ ਹਨ ਜਿਸ ਨਾਲ ਉਹ ਵੀ ਇਨ੍ਹਾਂ ਸਹੂਲਤਾਂ ਨੂੰ ਵਧਾਉਣ ਵਿਚ ਸਹਿਯੋਗ ਕਰਨਗੇ।

ਭ੍ਰਿਸ਼ਟਾਚਾਰ ਮੁਕਤ ਪੰਜਾਬ

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

8 ਸਾਲਾਂ ਬੱਚੇ ਦੇ ਨਾਂ…

10 ਜੂਨ 2023-ਸੋਨੀਪਤ ਦੇ ਸੈਕਟਰ 23 ਵਿੱਚ…

ਖੇਤਾਂ ਚੋਂ ਮਿਲੀ ਦਸਵੀਂ ਜਮਾਤ…

ਫਿਰੋਜ਼ਾਬਾਦ ‘ਚ 10ਵੀਂ ਜਮਾਤ ਦੀ ਵਿਦਿਆਰਥਣ ਦਾ…

ਭਾਜਪਾ ਅਤੇ ਜੇ ਜੇ ਪੀ…

10 ਜੂਨ 2023-ਹਰਿਆਣਾ ਦੇ ਉਪ ਮੁੱਖ ਮੰਤਰੀ…

Listen Live

Subscription Radio Punjab Today

Our Facebook

Social Counter

  • 32542 posts
  • 0 comments
  • 0 fans

ਧਾਲੀਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ; ਲਵਪ੍ਰੀਤ ਨੂੰ…

– ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਪੰਜਾਬੀ ਨੂੰ ਡਿਪੋਰਟ ਨਹੀਂ ਹੋਣ ਦੇਵੇਗੀ: ਕੁਲਦੀਪ ਸਿੰਘ ਧਾਲੀਵਾਲ ਚੰਗੀਗੜ੍ਹ, 10…

ਚਾਰ ਸਾਲ ਪਹਿਲਾਂ ਰੋਜੀ ਰੋਟੀ…

9 ਜੂਨ 2023-ਮਨੀਲਾ ‘ਚ  ਇਕ ਪੰਜਾਬੀ ਨੌਜਵਾਨ…

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ…

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ …

ਭੰਗੜਚੀ ਜੱਗੀ ਯੂਕੇ ਦਾ ਫਰਿਜਨੋ…

ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ 07,…