1 ਜੂਨ 2023-ਪੰਜਾਬ ਸਰਕਾਰ ਨੇ ਸੂਬੇ ਚ 5 ਇੰਪਰੂਵਮੈਂਟ ਟਰੱਸਟ ਅਤੇ 66 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਹੁਦੇਦਾਰਾਂ ਦੀ ਸੂਚੀ ਸਾਂਝੀ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ-ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ… ਟੀਮ ਰੰਗਲਾ ਪੰਜਾਬ ‘ਚ ‘ਜੀ ਆਇਆਂ ਨੂੰ’