Menu

ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ,ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ

3 ਜੂਨ 2023-ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਲੈਣ ਦੀ ਲਿਮਟ ਵਿਚ ਵੱਡੀ ਕਟੌਤੀ ਕਰ ਦਿੱਤੀ ਹੈ। ਕੇਂਦਰ ਵੱਲੋਂ ਪੰਜਾਬ ਦੀ ਕਰਜ਼ ਸੀਮਾ ‘ਚ 18000 ਕਰੋੜ ਰੁਪਏ ਦੀ ਕਟੌਤੀ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪਣੇ ਕੁੱਲ ਘਰੇਲੂ ਉਤਪਾਦਨ ਦਾ ਤਿੰਨ ਫੀਸਦੀ ਤੱਕ ਕਰਜ਼ਾ ਚੁੱਕਣ ਦੀ ਸੀਮਾ ਹੈ ਜੋ ਕਿ ਸਾਲਾਨਾ 39000 ਕਰੋੜ ਰੁਪਏ ਬਣਦੀ ਹੈ। ਪਰ ਹੁਣ ਜਦੋਂ ਕਿ ਵਿੱਤ ਮੰਤਰਾਲੇ ਵੱਲੋਂ 18000 ਕਰੋੜ ਦੀ ਸਾਲਾਨਾ ਕਟੌਤੀ ਕਰ ਦਿੱਤੀ ਗਈ ਹੈ ਤਾਂ ਪੰਜਾਬ ਸਰਕਾਰ ਹੁਣ 21 ਹਜ਼ਾਰ ਕਰੋੜ ਦਾ ਹੀ ਕਰਜ਼ਾ ਚੁੱਕ ਸਕੇਗੀ। ਕਰਜ਼ਾ ਲੈਣ ਦੀ ਸੀਮਾ ਵਿਚ 18,000 ਕਰੋੜ ਰੁਪਏ ਦੀ ਵੱਡੀ ਕਟੌਤੀ ‘ਆਪ’ ਸਰਕਾਰ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।ਦੱਸ ਦੇਈਏ ਕਿ ਪੰਜਾਬ ਸਰਕਾਰ ਕੇਂਦਰੀ ਵਿੱਤ ਮੰਤਰਾਲੇ ਕੋਲ ਇਸ ਸਬੰਧੀ ਆਪਣਾ ਪੱਖ ਪੇਸ਼ ਕਰੇਗੀ ਅਤੇ ਸੂਬਾ ਸਰਕਾਰ ਨੇ ਇਹ ਭਰੋਸਾ ਪਹਿਲਾਂ ਹੀ ਕੇਂਦਰ ਨੂੰ ਦੇ ਦਿੱਤਾ ਹੈ ਕਿ ਰਾਜ ਪੈਨਸ਼ਨ ਰੈਗੂਲੇਟਰੀ ਅਤੇ ਵਿਕਾਸ ਅਥਾਰਿਟੀ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦਾ ਆਪਣਾ ਹਿੱਸਾ ਦੇਵੇਗੀ।

ਮੰਦਿਰ ਦੀ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ ਨੂੰ ਅਚਾਨਕ ਮੰਦਰ ‘ਚ ਬਾਲਕੋਨੀ ਦਾ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ…

ਸੁਪਰੀਮ ਕੋਰਟ ਵਲੋਂ ਕੇਜਰੀਵਾਲ ਨੂੰ…

ਨਵੀਂ ਦਿੱਲੀ, 13 ਮਈ : ਦਿੱਲੀ ਦੇ…

ਚੌਥੇ ਪੜਾਅ ਤਹਿਤ 9 ਸੂਬਿਆਂ…

ਨਵੀਂ ਦਿੱਲੀ, 13 ਮਈ : ਲੋਕ ਸਭਾ…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40313 posts
  • 0 comments
  • 0 fans