Menu

ਪੁਲਿਸ ਨੇ ਕੱਢਿਆ ਫਲੈਗ ਮਾਰਚ, ਰੇਲਵੇ ਸਟੇਸ਼ਨ, ਬੱਸ ਸਟੈਂਡ ‘ਤੇ ਕੀਤੀ ਚੈਕਿੰਗ, ਪੜ੍ਹੋ ਪੂਰੀ ਖ਼ਬਰ

04, ਜੂਨ – ਪੰਜਾਬ ਦੇ ਜ਼ਿਲ੍ਹਾ ਮਾਨਸਾ ਵਿੱਚ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਵੱਲੋਂ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ, ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਆਲੇ-ਦੁਆਲੇ ਚੈਕਿੰਗ ਕੀਤੀ ਅਤੇ ਪੁਲਿਸ ਨੇ ਲੋਕਾਂ ਨੂੰ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਇਹ ਫਲੈਗ ਮਾਰਚ ਐਸ.ਐਸ.ਪੀ ਡਾ: ਨਾਨਕ ਸਿੰਘ ਦੀ ਅਗਵਾਈ ਹੇਠ ਕੱਢਿਆ ਗਿਆ। ਐਸ.ਐਸ.ਪੀ ਨੇ ਦੱਸਿਆ ਕਿ ਸਾਕਾ ਨੀਲਾ ਤਾਰਾ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਦੇ ਹੁਕਮਾਂ ਅਨੁਸਾਰ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਫਲੈਗ ਮਾਰਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਨੂੰ ਕੋਈ ਵੀ ਸ਼ੱਕੀ ਵਸਤੂ ਮਿਲਦੀ ਹੈ ਤਾਂ ਉਹ ਤੁਰੰਤ ਇਸ ਸੰਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ ‘ਤੇ ਦੇਣ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans