Menu

ਦੋਸ਼ਤ ਦੇ ਵਿਆਹ ਤੋਂ ਵਾਪਸ ਆ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨਾਲ ਟਕਰਾਈ ਕਾਰ, ਦੋਵਾਂ ਦੀ ਹੋਈ ਮੌ.ਤ

6 ਜੂਨ2023-ਰੋਹਤਕ ਦੇ ਭਲੌਠ ਪਿੰਡ ਨੇੜੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਦੋ ਦੋਸਤਾਂ  ਨਾਲ ਦਰਦਨਾਕ ਹਾਦਸਾ ਵਾਪਰਿਆ । ਇਸ ਹਾਦਸੇ ਦੌਰਾਨ ਉਨ੍ਹਾਂ ਦੀ  ਕਾਰ ਇਕ ਟਰੱਕ ਨਾਲ ਟਕਰਾ ਗਈ, ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਸੋਨੀਪਤ ਦੇ ਖਰਖੋਦਾ ‘ਚ ਆਪਣੇ ਦੋਸਤ ਦੇ ਵਿਆਹ ਚ ਗਏ ਸਨ ਅਤੇ ਇਹ ਹਾਦਸਾ ਵਾਪਸ ਆਉਂਦੇ ਸਮੇਂ ਅੱਗੇ ਜਾ ਰਹੇ ਟਰੱਕ ਦੇ ਡਰਾਈਵਰ ਵਲੋਂ ਐਮਰਜੈਂਸੀ ਬ੍ਰੇਕ ਲਗਾਉਣ ਕਾਰਨ ਵਾਪਰਿਆ। ਟੱਕਰ ਤੋਂ ਬਾਅਦ ਕਾਰ ਟਰੱਕ ਵਿੱਚ ਹੀ ਫਸ ਗਈ। ਡਰਾਈਵਰ ਕਾਰ ਨੂੰ ਕਰੀਬ ਡੇਢ ਕਿਲੋਮੀਟਰ ਤਕ ਘਸੀਟਦਾ ਰਿਹਾ।

ਮ੍ਰਿਤਕਾਂ ਦੀ ਪਛਾਣ ਦਿਨੇਸ਼ ਫੋਗਾਟ (32) ਅਤੇ ਅਮਨ ਫੋਗਾਟ (27) ਵਾਸੀ ਭਲੌਠ ਵਜੋਂ ਹੋਈ ਹੈ। ਦੋਵੇਂ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਸਨ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਅਮਨ ਅਤੇ ਦਿਨੇਸ਼ ਦੇ ਇਕ ਦੋਸਤ ਦਾ ਵਿਆਹ ਸੀ। ਇਸੇ ਕਾਰਨ ਉਹ ਸੋਮਵਾਰ ਰਾਤ ਨੂੰ ਕਾਰ ਵਿਚ ਸੋਨੀਪਤ ਦੇ ਖਰਖੌਦਾ ਗਏ ਸਨ। ਉਹ ਮੰਗਲਵਾਰ ਸਵੇਰੇ ਵਾਪਸ ਆ ਰਹੇ ਸਨ ਕਿ ਜਿਵੇਂ ਹੀ ਉਹ ਪਿੰਡ ਭਲੌਠ ਨੇੜੇ ਪਹੁੰਚੇ ਤਾਂ ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿਤੀ।ਅਮਨ ਦੇ ਚਾਚਾ ਵਿਪਿਨ ਨੇ ਦਸਿਆ ਕਿ ਉਸ ਦੇ ਭਰਾ ਵਿਜੇ ਫੋਗਾਟ ਦੇ 2 ਬੱਚੇ ਹਨ, ਇਕ ਬੇਟਾ ਅਤੇ ਇਕ ਬੇਟੀ। ਅਮਨ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਹੈ। ਘਰ ਵਿਚ ਦੋਵੇਂ ਭੈਣ-ਭਰਾ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਦੋਵੇਂ ਨਵੰਬਰ ਮਹੀਨੇ ਇਕੱਠੇ ਵਿਆਹ ਕਰਨ ਵਾਲੇ ਸਨ। ਅਮਨ ਦੀ ਮੌਤ ਤੋਂ ਬਾਅਦ ਪ੍ਰਵਾਰ ‘ਚ ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲ ਗਈਆਂ।ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਮ੍ਰਿਤਕ ਦਿਨੇਸ਼ ਦਾ ਇਕ ਬੇਟਾ ਹੈ ਅਤੇ ਉਸ ਦੀ ਪਤਨੀ ਕਰੀਬ 7 ਮਹੀਨੇ ਦੀ ਗਰਭਵਤੀ ਹੈ। ਉਸ ਦੇ ਘਰ ਵੀ 2 ਮਹੀਨਿਆਂ ਬਾਅਦ ਖ਼ੁਸ਼ੀ ਆਉਣੀ ਸੀ ਪਰ ਹਾਦਸੇ ਨੇ ਉਨ੍ਹਾਂ ਦੀਆਂ ਖ਼ੁਸ਼ੀਆਂ ਨੂੰ ਵੀ ਫਿੱਕਾ ਕਰ ਦਿੱਤਾ। ਨੌਜੁਆਨਾਂ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans