7 ਜੂਨ 2023-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 18 ਜੂਨ ਨੂੰ ਗੁਰਦਾਸਪੁਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਵੀ ਮੌਜੂਦ ਰਹਿਣਗੇ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੇ.ਪੀ ਨੱਡਾ 14 ਜੂਨ ਨੂੰ ਹੁਸ਼ਿਆਰਪੁਰ ਵਿਚ ਹੋਣ ਵਾਲੀ ਰੈਲੀ ਦੀ ਪ੍ਰਧਾਨਗੀ ਵੀ ਕਰਨਗੇ।