Menu

ਪ੍ਰਦਰਸ਼ਨਕਾਰੀ ਭਾਰਤੀ ਵਿਦਿਆਰਥੀਆਂ ਨੂੰ ਟਰੂਡੋ ਨੇ ਦਿੱਤਾ ਭਰੋਸਾ, ਕਿਹਾ- ਪੱਖ ਰੱਖਣ ਦਾ ਦਿੱਤਾ ਜਾਵੇਗਾ ਮੌਕਾ

8 ਜੂਨ 2023- ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ  ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਇਨ੍ਹਾਂ ਵਿਦਿਆਰਤੀਆਂ ਦੇ ਵਿਦਿਅਕ ਅਦਾਰਿਆਂ ਵਿਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ ‘ਚ ਭਾਰਤੀ ਵਿਦਿਆਰਥੀਆਂ ਵਲੋਂ ਕੈਨੇਡਾ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਇਹ ਮਾਮਲਾ ਕੈਨੇਡਾ ਦੀ ਸੰਸਦ ਵਿਚ ਪਹੁੰਚ ਗਿਆ ਹੈ, ਜਿਸ ਦੇ ਚਲਦਿਆਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਤਾ ਹੈ ਕਿ ਪੀੜਤ ਵਿਦਿਆਰਥੀਆਂ ਨੂੰ ਅਪਣਾ ਪੱਖ ਰੱਖਣਾ ਦਾ ਮੌਕਾ ਦਿਤਾ ਜਾਵੇਗਾ।ਟਰੂਡੋ ਦੀ ਟਿੱਪਣੀ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਰਾਹਤ ਵਜੋਂ ਆਈ ਹੈ ਜੋ ਕੈਨੇਡਾ ਵਿੱਚ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਹੋਏ ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਵਿੱਚ ਵਿਚਾਲੇ ਟਰੈਵਲ ਏਜੰਟ ਦੁਆਰਾ ਧੋਖਾ ਦਿੱਤਾ ਗਿਆ ਹੈ, ਜਿਸ ਨੇ ਉਨ੍ਹਾਂ ਨੂੰ ਜਾਅਲੀ ਦਸਤਾਵੇਜ਼ ਮੁਹੱਈਆ ਕਰਵਾਏ ਸਨ। ਵਿਦਿਆਰਥੀ ਦਾਅਵਾ ਕਰ ਰਹੇ ਹਨ ਕਿ ਉਹ ਇਸ ਧੋਖਾਧੜੀ ਤੋਂ ਅਣਜਾਣ ਸਨ।

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਹੁਣ ਦਿੱਲੀ ਤੋਂ ਅੰਮ੍ਰਿਤਸਰ ਤੱਕ…

21 ਸਤੰਬਰ 2023-ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ …

Listen Live

Subscription Radio Punjab Today

ਕੈਨੇਡਾ ਤੇ ਭਾਰਤ ਦੀ ਤਲਖੀ ਵਿਚਾਲੇ ਕੈਨੇਡਾ…

ਨਵੀਂ ਦਿੱਲੀ 22 ਸਤੰਬਰ 2023-: ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ…

ਭਾਰਤ ਵੱਲੋਂ ਵੀਜਾ ਪਾਬੰਦੀ ਤੋਂ…

ਨਵੀਂ ਦਿੱਲੀ – ਭਾਰਤ ਦੀ ਨਾਰਾਜ਼ਗੀ ਅਤੇ…

ਭਾਰਤ-ਕੈਨੇਡਾ ਵੀਜ਼ਾ ਵਿਵਾਦ ਬੋਲੀ ਸਰਕਾਰ:…

ਨਵੀਂ ਦਿੱਲੀ 21 ਸਤੰਬਰ 2023– ਕੈਨੇਡਾ ‘ਚ…

ਕੈਨੇਡਾ ਤੇ ਭਾਰਤ ਵਿਚਾਲੇ ਵਧੀ…

ਨਵੀਂ ਦਿੱਲੀ 21 ਸਤੰਬਰ 2023- :  ਕੈਨੇਡਾ…

Our Facebook

Social Counter

  • 35892 posts
  • 0 comments
  • 0 fans