Menu

ਸੀ ਐਮ ਮਾਨ ਦਾ ਐਲਾਨ ਪੰਜਾਬ ਚ ਬਣੇਗੀ ਅਨੋਖੀ ਡਿਜੀਟਲ ਜੇਲ੍ਹ

9 ਜੂਨ 2023-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ, ਲੁਧਿਆਣਾ ਚ ਅਜਿਹੀ ਜੇਲ੍ਹ ਬਣਾਈ ਜਾਵੇਗੀ, ਜਿਸਨੂੰ ਦੇਸ਼ ਦੀ ਸਭ ਤੋਂ ਸੁਰੱਖਿਅਤ ਜੇਲ੍ਹ ਮੰਨਿਆ ਜਾਵੇਗਾ। ਮਾਨ ਨੇ ਕਿਹਾ ਕਿ, ਇਹ ਡਿਜੀਟਲ ਜੇਲ੍ਹ ਦੇ ਗਰਾਊਂਡ ਫਲੋਰ ਤੇ ਜੱਜਾਂ ਦਾ ਕੈਬਨ ਬਣਾਇਆ ਜਾਵੇਗਾ ਅਤੇ ਫ਼ਸਟ ਫਲੋਰ ਤੇ ਉਹ ਖ਼ਤਰਨਾਕ ਕੈਦੀ ਰੱਖੇ ਜਾਣਗੇ, ਜਿਹੜੇ ਸਮਾਜ ਲਈ ਖ਼ਤਰਾ ਹਨ। ਮਾਨ ਨੇ ਕਿਹਾ ਕਿ, ਉਕਤ ਖ਼ਤਰਨਾਕ ਕੈਦੀਆਂ ਦੀ ਪੇਸ਼ੀ ਜੇਲ੍ਹ ਦੇ ਅੰਦਰ ਬਣੀ ਕੋਰਟ ਵਿਚ ਹੀ ਹੋਵੇਗੀ। ਇਸ ਜੇਲ੍ਹ ਨੂੰ ਬਣਾਉਣ ਵਾਸਤੇ 100 ਕਰੋੜ ਰੁਪਏ ਕੇਂਦਰ ਤੋਂ ਮਨਜ਼ੂਰ ਕਰਵਾ ਲਏ ਗਏ ਹਨ। ਸੀਐਮ ਮਾਨ ਨੇ ਕਿਹਾ ਕਿ, ਜੇਲ੍ਹਾਂ ਵਿਚ ਜਿਹੜਾ ਕ੍ਰਾਈਮ ਹੁੰਦਾ ਹੈ, ਉਹਨੂੰ ਰੋਕਣ ਲਈ ਅਹਿਮ ਕਦਮ ਚੁੱਕ ਰਹੇ ਹਾਂ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans