Menu

ਸ਼ੈਰੀ ਮਾਨ ਆਉਣ ਵਾਲੇ ਸਮੇਂ ਚ ਗਾਇਕੀ ਤੋਂ ਲੈ ਸਕਦੇ ਨੇ ਸਨਿਆਸ, ਸ਼ੋਸ਼ਲ ਮੀਡੀਆ ਤੇ ਪਾਈ ਇਹ ਪੋਸਟ

9 ਜੂਨ 2023-ਮਸ਼ਹੂਰ ਗਾਇਕ ਸ਼ੈਰੀ ਮਾਨ ਮਿਊਜ਼ਿਕ ਇੰਡਸਟਰੀ ਨੂੰ ਅਲਵਿਦਾ ਕਹਿ ਸਕਦੇ ਹਨ। ਇਸ ਦੀ ਚਰਚਾ ਉਨ੍ਹਾਂ ਦੀ ਪੋਸਟ ਦੇ ਬਾਅਦ ਸ਼ੁਰੂ ਹੋ ਗਈ ਹੈ। ਸ਼ੈਰੀ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕਸਟੋਰੀ ਪਾਈ ਜਿਸ ਵਿਚ ਉਨ੍ਹਾਂ ਲਿਖਿਆ ਸੀ ਕਿ ‘ਯਾਰ ਅਣਮੁੱਲੇ’ ਐਲਬਮ ਨੂੰ ਹੁਣ ਤੱਕ ਪਿਆਰ ਦੇਣ ਲਈ ਸਾਰਿਆਂ ਦਾ ਸ਼ੁਕਰੀਆ। ਆਉਣ ਵਾਲੀ ਐਲਬਮ ਸਾਰਿਆਂ ਲਈ ਆਖਰੀ ਤੇ ਚੰਗੀ ਐਲਬਮ ਹੋਵੇਗੀ। ਨਾਲ ਹੀ ਲਿਖਿਆ ਕਿ ਅੱਜ ਤੱਕ ਉਨ੍ਹਾਂ ਨੂੰ ਜੋ ਵੀ ਪਿਆਰ ਫੈਨਸ ਤੋਂ ਮਿਲਿਆ ਉਸ ਦਾ ਸ਼ੁਕਰੀਆ। ਇਸ ਮੈਸੇਜ ਦੇ ਬਾਅਦ ਕਿਆਸ ਲੱਗਣ ਸ਼ੁਰੂ ਹੋ ਗਏ ਕਿ ਸ਼ੈਰੀ ਮਾਨ ਸ਼ਾਇਦ ਗਾਇਕੀ ਤੋਂ ਸੰਨਿਆਸ ਲੈ ਕੇ ਮਿਊਜ਼ਿਕ ਇੰਡਸਟਰੀ ਨੂੰ ਅਲਵਿਦਾ ਕਹਿਣ ਜਾ ਰਹੇ ਹਨ।

ਸ਼ੈਰੀ ਮਾਨ ਨੇ ਆਪਣੀ ਐਲਬਮ ‘ਯਾਰ ਅਣਮੁੱਲੇ’ ਦੀ ਸਫਲਤਾ ਲਈ ਫੈਂਸ ਦਾ ਧੰਨਵਾਦ ਪ੍ਰਗਾਟਇਆ ਤੇ ਕਿਹਾ ਕਿ ਉਨ੍ਹਾਂ ਦੀ ਨਵੀਂ ਐਲਬਮ 15 ਤੋਂ 20 ਦਿਨਾਂ ਵਿਚ ਰਿਲੀਜ਼ ਹੋ ਜਾਵੇਗੀ। ਇਸ ਤੋਂ ਪਹਿਲਾਂ ਅਸੀਂ ਆਪਣੇ ਹਰ ਇਕ ਗਣੇ ਦੀ ਆਖਰੀ ਝਲਕ ਨੂੰ ਸਾਰਿਆਂ ਦੇ ਨਾਲ ਸ਼ੇਅਰ ਕਰਾਂਗੇ। ਹਾਲਾਂਕਿ ਉਨ੍ਹਾਂ ਨੇ ਆਪਣੇ ਵਿਚ ਸਪੱਸ਼ਟ ਤੌਰ ‘ਤੇ ਕੁਝ ਵੀ ਨਹੀਂ ਕਿਹਾ, ਸਿਰਫ ਇਸ਼ਾਰਾ ਕੀਤਾ ਹੈ।

 

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans