Menu

ਪੰਜਾਬ ਕੈਬਨਿਟ ਮੀਟਿੰਗ ਵਾਲੀ ਥਾਂ ਪਹੁੰਚੇ ਸਿੱਧੂ ਦੇ ਪਿਤਾ ਬਲਕੌਰ ਸਿੰਘ, ਪੁਲਿਸ ਨੇ ਵਾਪਸ ਮੋੜਿਆ

10 ਜੂਨ 2023-ਅੱਜ ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ  ਤੋਂ ਬਾਅਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ  ਇਥੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਬੱਚਤ ਭਵਨ ਕੋਲ ਪੁੱਜੇ। ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੂੰ ਭਾਜੜਾਂ ਪੈ ਗਈਆਂ। ਐੱਸਐੱਸਪੀ ਮਾਨਸਾ ਡਾ. ਨਾਨਕ ਸਿੰਘ ਉਨ੍ਹਾਂ ਨੂੰ ਉੱਥੋਂ ਆਪਣੇ ਦਫ਼ਤਰ ਲੈ ਆਏ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans