Menu

ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ ਨੂੰ ਸੱਦਣ ਦੀ ਪ੍ਰਵਾਨਗੀ

ਮਾਨਸਾ, 10 ਜੂਨ  -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ, 2023 ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।  ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਨੇ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸੈਸ਼ਨ 19 ਜੂਨ ਨੂੰ ਬਾਅਦ ਦੁਪਹਿਰ 2.30 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਇਸ ਇਜਲਾਸ ਵਿਚ ਸਰਕਾਰ ਪੰਜਾਬ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਕਈ ਮਹੱਤਵਪੂਰਨ ਬਿੱਲ ਸਦਨ ਵਿਚ ਪੇਸ਼ ਕਰੇਗੀ। ਭਗਵੰਤ ਮਾਨ ਨੇ ਦੱਸਿਆ ਕਿ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਛੇਤੀ ਹੀ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਕਰੇਗੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans