Menu

ਆਮਦਨ ਸਰੋਤਾਂ ਤੋਂ ਜਿਆਦਾ ਜਾਇਦਾਦ ਮਾਮਲੇ ਚ ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਚੰਨੀ

13 ਜੂਨ 2023-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਮੰਗਲਵਾਰ ਨੂੰ ਮੁਹਾਲੀ ’ਚ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹਏ।ਬਿਊਰੋ ਚੰਨੀ ਵਿਰੁਧ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਚੰਨੀ ਨੂੰ ਇਸ ਤੋਂ ਪਹਿਲਾਂ ਅਪ੍ਰੈਲ ’ਚ ਇਸ ਮਾਮਲੇ ’ਚ ਬਿਊਰੋ ਵਲੋਂ ਤਲਬ ਕਰ ਕੇ ਪੁੱਛ-ਪੜਤਾਲ ਕੀਤਾ ਗਈ ਸੀ।ਸੂਤਰਾਂ ਨੇ ਕਿਹਾ ਕਿ ਬਿਊਰੋ ਚੰਨੀ, ਉਨ੍ਹਾਂ ਦੇ ਪਰਿਵਾਰਕ ਜੀਆਂ ਅਤੇ ਸਹਿਯੋਗੀਆਂ ਦੀ ਕਥਿਤ ਰੂਪ ’ਚ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਬਿਊਰੋ ਨੇ ਚੰਨੀ ਦੀ ਜਾਇਦਾਦ ਬਾਰੇ ਇਕ ਰੀਪੋਰਟ ਤਿਆਰ ਕੀਤੀ ਹੈ, ਜਿਸ ਦੀ ਤੁਲਨਾ ਕਾਂਗਰਸ ਆਗੂ ਵਲੋਂ ਪੇਸ਼ ਕੀਤੇ ਜਾਣ ਵਾਲੇ ਜਾਇਦਾਦ ਦੇ ਵੇਰਵੇ ਨਾਲ ਕੀਤੀ ਜਾਵੇਗੀ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans