Menu

ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬਿਓਂਡ ਦ ਟ੍ਰੈਪਿੰਗਸ ਆਫ਼ ਆਫ਼ਿਸ, ਏ ਸਿਵਲ ਸਰਵੈਂਟਸ ਜਰਨੀ ਇਨ ਪੰਜਾਬ’ ਦੀ ਘੁੰਢ ਚੁਕਾਈ 16 ਜੂਨ ਨੂੰ

15, ਜੂਨ : ਪੰਜਾਬ ਦੇ ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੇ ਜੀਵਨ ਨੂੰ ਦਰਸਾਉਂਦੀ ਉਨ੍ਹਾਂ ਦੀ ਆਤਮਕਥਾ ‘ਬਿਓਂਡ ਦ ਟ੍ਰੈਪਿੰਗਸ ਆਫ਼ ਆਫ਼ਿਸ, ਏ ਸਿਵਲ ਸਰਵੈਂਟਸ ਜਰਨੀ ਇਨ ਪੰਜਾਬ’ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਸੈਕਟਰ-26 ਵਿਖੇ ਸਾਬਕਾ ਚੀਫ਼ ਜਸਟਿਸ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ  ਗੁਰਬਚਨ ਜਗਤ ਵੱਲੋਂ 16 ਜੂਨ ਨੂੰ ਰਿਲੀਜ਼ ਕੀਤੀ ਜਾਵੇਗੀ।
ਇਸ ਪੁਸਤਕ ਵਿੱਚ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਦੇ ਅਰਸੇ ਦੌਰਾਨ ਪੰਜਾਬ ਵਿੱਚ ਵਾਪਰੀਆਂ ਮਹੱਤਵਪੂਰਨ ਘਟਨਾਵਾਂ ਅਤੇ ਸੂਬੇ ਦੀ ਬੇਮਿਸਾਲ ਤਰੱਕੀ ਵਿੱਚ ਵਿਸ਼ੇਸ਼ ਯੋਗਦਾਨ ਦੇਣ ਵਾਲੇ ਆਗੂਆਂ ਬਾਰੇ ਦੱਸਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੇਖਕ  ਰਾਜਨ ਕਸ਼ਯਪ ਨੇ 1965 ਵਿੱਚ ਆਈ.ਏ.ਐਸ. ਜੁਆਇਨ ਕੀਤੀ ਸੀ ਅਤੇ 38 ਸਾਲਾਂ ਦੇ ਲੰਬੇ ਅਤੇ ਸ਼ਾਨਦਾਰ ਕੈਰੀਅਰ ਉਪਰੰਤ 2003 ਵਿੱਚ ਉਹ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਸਕੂਲਾਂ ਨੂੰ ਬੰਬ ਨਾਲ ਉਡਾਉਣ…

ਨਵੀਂ ਦਿੱਲੀ, 1 ਮਈ 2024-ਕੇਂਦਰੀ ਗ੍ਰਹਿ ਮੰਤਰਾਲੇ…

AAP ਆਗੂ ਮਨੀਸ਼ ਸਿਸੋਦੀਆ ਨੂੰ…

ਨਵੀਂ ਦਿੱਲੀ, 30 ਅਪ੍ਰੈਲ- ਦਿੱਲੀ ਆਬਕਾਰੀ ਨੀਤੀ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40038 posts
  • 0 comments
  • 0 fans