Menu

ਅਮਰੀਕਾ ਦੇ ਟੈਕਸਾਸ ‘ਚ ਤੂਫਾਨ ਕਾਰਨ ਭਾਰੀ ਨੁਕਸਾਨ, ਤਿੰਨ ਦੀ ਮੌ.ਤ, ਦਰਜਨਾਂ ਜ਼ਖ਼ਮੀ

16, ਜੂਨ- ਅਮਰੀਕਾ ਦੇ ਪੈਰੀਟਨ ਦੇ ਟੈਕਸਾਸ ਪੈਨਹੈਂਡਲ ਸ਼ਹਿਰ ਵਿਚ ਆਏ ਤੂਫਾਨ ਵਿਚ ਤਿੰਨ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ ਹੋ ਗਏ। ਅਮਰੀਲੋ ਦੇ ਨੈਸ਼ਨਲ ਵੈਦਰ ਸਰਵਿਸ ਨੇ ਤੂਫਾਨ ਦੇ ਇਸ ਖੇਤਰ ਨਾਲ ਟਕਰਾਉਣ ਦੀ ਜਾਣਕਾਰੀ ਦਿੱਤੀ ਸੀ ਪਰ ਇਸ ਦੇ ਆਕਾਰ ਤੇ ਹਵਾ ਦੀ ਰਫਤਾਰ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਸੀ।

ਪੇਰੀਟਨ ਫਾਇਰ ਚੀਫ ਪਾਲ ਡਚਰ ਨੇ ਦੱਸਿਆ ਕਿ ਤੂਫਾਨ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਹੋਮ ਪਾਰਕ ਵਿਚ ਤੂਫਾਨ ਨਾਲ ਸਿੱਧੇ ਟਕਰਾਉਣ ਦੇ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ। ਡਚਰ ਮੁਤਾਬਕ ਹੁਣ ਤੱਕ 30 ਟ੍ਰੇਲਰ ਦੇ ਨੁਕਸਾਨੇ ਜਾਣ ਦੀ ਸੂਚਨਾ ਮਿਲੀ ਹੈ।

ਸ਼ਾਮ 6 ਵਜੇ ਫਾਇਰ ਬ੍ਰਿਗੇਡ ਮੁਲਾਜ਼ਮ ਲੋਕਾਂ ਨੂੰ ਮਲਬੇ ਤੋਂ ਕੱਢ ਰਹੇ ਹਨ। ਓਕਲਾਹੋਮਾ ਤੇ ਟੈਕਸਾਸ ਵਿਚ ਲਗਭਗ 50,000 ਲੋਕਾਂ ਨੂੰ ਤੂਫਾਨ ਕਾਰਨ ਬਿਨਾਂ ਬਿਜਲੀ ਦੇ ਰਹਿਣਾ ਪੈ ਰਿਹਾ ਹੈ। ਇਹ ਲਗਾਤਾਰ ਦੂਜਾ ਦਿਨ ਹੈ ਜਦੋਂ ਅਮਰੀਕਾ ਵਿਚ ਤੂਫਾਨ ਆਇਆ। ਤੇਜ਼ ਹਵਾਵਾਂ ਕਾਰਨ ਕਈ ਦਰੱਖਤ ਉਖੜ ਗਏ, ਇਮਾਰਤਾਂ ਵੀ ਨੁਕਸਾਨੀਆਂ ਗਈਆਂ ਤੇ ਕਈ ਕਾਰਾਂ ਵੀ ਟੈਕਸਾਸ ਦੇ ਪੂਰਬੀ ਹਿੱਸੇ ਨਾਲ ਉਡ ਕੇ ਜਾਰਜੀਆ ਤੱਕ ਪਹੁੰਚ ਗਈ। ਲੋਕਾਂ ਨੂੰ ਇੱਧਰ-ਉੱਧਰ ਜਾਣ ਵਿਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans