Menu

ਅਮਿਤ ਸ਼ਾਹ ਵਲੋਂ ਕੀਤੀ ਜਾ ਰਹੀ ਪੰਜਾਬ-ਹਰਿਆਣਾ ਵਿਚ ਰੈਲੀ

18, ਜੂਨ- ਕੇਂਦਰ ਦੀ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਤੇ ਹਰਿਆਣਾ ਵਿਚ ਰੈਲੀ ਕੀਤੀ ਜਾ ਰਹੀ ਹੈ।  ਪਿਛਲੀਆਂ ਲੋਕ ਸਭਾ ਚੋਣਾਂ ਵਿਚ ਹਰਿਆਣਾ ਦੀਆਂ ਸਾਰੀਆਂ 10, ਜਦੋਂ ਕਿ ਪੰਜਾਬ ਦੀਆਂ 13 ਸੀਟਾਂ ਵਿਚੋਂ 4 ਸੀਟਾਂ ਹਾਸਲ ਕੀਤੀਆਂ ਸਨ। ਇਨ੍ਹਾਂ ਵਿਚੋਂ 2 ਸੀਟਾਂ ਅਕਾਲੀ ਦਲ ਦੀਆਂ ਵੀ ਸ਼ਾਮਲ ਹਨ ਜੋ ਹੁਣ ਭਾਜਪਾ ਦਾ ਸਾਥ ਛੱਡ ਚੁੱਕੀ ਹੈ। ਕਾਂਗਰਸ ਨੂੰ ਪੰਜਾਬ ਵਿਚ 8 ਸੀਟਾਂ ਮਿਲੀਆਂ ਸਨ।

ਰੈਲੀ ਵਿਚ ਕਾਲੇ ਰੰਗ ਦੇ ਕੱਪੜੇ ਤੇ ਰੁਮਾਲ ਨੂੰ ਬੈਨ ਕੀਤਾ ਗਿਆ ਹੈ। ਗੁਰਦਾਸਪੁਰ ਸੀਟ ਤੋਂ ਇਸ ਸਮੇਂ ਸੰਨੀ ਦਿਓਲ ਸਾਂਸਦ ਹਨ। ਇਥੇ ਉਨ੍ਹਾਂ ਦੀ ਗੈਰ-ਹਾਜ਼ਰੀ ਨੂੰ ਲੈ ਕੇ ਵਿਰੋਧੀ ਅਕਸਰ ਭਾਜਪਾ ਦੀ ਆਲੋਚਨਾ ਕਰਦੇ ਰਹਿੰਦੇ ਹਨ। ਇਸ ਸੀਟ ‘ਤੇ ਜ਼ਿਆਦਾਤਰ ਸ਼ਹਿਰੀ ਇਲਾਕੇ ਹਨ, ਇਸ ਲਈ ਭਾਜਪਾ ਨੂੰ ਅਗਲੇ ਸਾਲ ਚੋਣ ਵਿਚ ਗੁਆਉਣਾ ਨਹੀਂ ਚਾਹੁੰਦੀ। ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹੇ ਵਿਚ 9 ਵਿਧਾਨ ਸਭਾ ਖੇਤਰ ਪੈਂਦੇ ਹਨ।

ਹਰਿਆਣਾ ਦੇ ਸਿਰਸਾ ਵਿਚ ਸ਼ਾਹ ਦੀ ਰੈਲੀ ਦੇ ਵੀ ਸਿਆਸੀ ਮਾਇਨੇ ਕੱਢੇ ਜਾ ਰਹੇ ਹਨ। ਇਥੋਂ ਅਜੇ ਭਾਜਪਾ ਦੀ ਸਾਂਸਦ ਸੁਨੀਤਾ ਦੁੱਗਲ ਹੈ। ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ‘ਤੇ ਸਰਵੇ ਕਰਵਾਇਆ ਸੀ ਜਿਸ ਵਿਚ ਰੋਹਤਕ ਤੇ ਸਿਰਸਾ ਵਿਚ ਪਾਰਟੀ ਦੀ ਸਥਿਤੀ ਕਮਜ਼ੋਰ ਨਜ਼ਰ ਆਈ ਸੀ। ਸ਼ਾਹ ਦੀ ਰੈਲੀ ਨੂੰ ਲੈ ਕੇ ਦੋਵੇਂ ਸੂਬਿਆਂ ਵਿਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ ਹਨ। ਉਨ੍ਹਾਂ ਨੂੰ ਸ਼ਾਹ ਦੀ ਰੈਲੀ ਦੇ ਵਿਰੋਧ ਦਾ ਖਦਸ਼ਾ ਹੈ। ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

‘ਦਿ ਟ੍ਰਿਬਿਊਨ’ ਨੂੰ ਮਿਲੀ ਪਹਿਲੀ ਮਹਿਲਾ ਮੁੱਖ…

8 ਮਈ 2024-ਸੀਨੀਅਰ ਮਹਿਲਾ ਪੱਤਰਕਾਰ ਜਯੋਤੀ ਮਲਹੋਤਰਾ ਨੂੰ ‘ਦਿ ਟ੍ਰਿਬਿਊਨ’ ਦੀ ਮੁੱਖ ਸੰਪਾਦਕ ਬਣਾਇਆ ਗਿਆ ਹੈ। ਜਯੋਤੀ ਮਲਹੋਤਰਾ 14…

ਦਿੱਲੀ ਪੁਲਿਸ ਨੇ ਗੋਲਡੀ ਬਰਾੜ…

ਨਵੀਂ ਦਿੱਲੀ, 8 ਮਈ : ਦਿੱਲੀ ਪੁਲਿਸ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 8 ਮਈ 2024*-ਦਿੱਲੀ ਸ਼ਰਾਬ ਘੁਟਾਲੇ…

ਅਰਵਿੰਦ ਕੇਜਰੀਵਾਲ ਦੀ ਜੇਲ੍ਹ ਤੋਂ…

ਨਿਵੀਂ ਦਿੱਲੀ, 8 ਮਈ :  ਦਿੱਲੀ ਹਾਈ…

Listen Live

Subscription Radio Punjab Today

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ ਰੂਸ ਦੇ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਰੂਸ ਦੇ ਰੱਖਿਆ ਮੰਤਰਾਲੇ ‘ਚ ਅਨੁਵਾਦਕ ਦੇ ਤੌਰ ‘ਤੇ ਕੰਮ ਕਰਨ…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Our Facebook

Social Counter

  • 40214 posts
  • 0 comments
  • 0 fans