Menu

CM ਮਾਨ ਨੇ ਜਲੰਧਰ ‘ਚ ਕੀਤਾ ਯੋਗਾ,ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਦਿੱਤਾ ਸੱਦਾ

20 ਜੂਨ 2023-‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ।

ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।ਯੋਗ ਸਿੱਖਿਅਕਾਂ ਨੇ ਸਾਰਿਆਂ ਨੂੰ ਯੋਗ ਕਰਵਾਇਆ। ਲਗਭਗ 40 ਮਿੰਟ ਤੱਕ ਚੱਲੀ ਯੋਗਸ਼ਾਲਾ ਚੱਲੀ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸਾਂਸਦ ਰਾਘਵ ਚੱਢਾ ਵੀ ਸਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹਾ ਜ਼ਰੂਰੀ ਨਹੀਂ ਕਿ ਯੋਗਾ ਮੈਟ ‘ਤੇ ਹੀ ਹੁੰਦਾ ਹੈ। ਹਰ ਰੋਜ਼ ਆਪਣੇ ਰੁਟੀਨ ਦੇ ਕੰਮਾਂ ਵਿਚ ਵੀ ਅਸੀਂ ਯੋਗ ਕਰਦੇ ਹਾਂ ਜਿਸ ਤਰ੍ਹਾਂ ਤੋਂ ਮੌਜੂਦਾ ਸਮੇਂ ਵਿਚ ਸਾਡਾ ਲਾਈਫ ਸਟਾਈਲ ਹੈ, ਉਸ ਨਾਲ ਲੋਕ ਡਿਪ੍ਰੈਸ਼ਨ ਵਿਚ ਹਨ। ਇਸ ਤੋਂ ਮੁਕਤੀ ਲਈ ਯੋਗ ਇਕ ਪ੍ਰਾਚੀਨ ਸਾਧਨ ਹੈ।ਉਨ੍ਹਾਂ ਕਿਹਾ ਕਿ ‘ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਨੇ…ਸਾਡੀ ਸਰਕਾਰ ਨੇ #CMdiYogshala ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ…।

ਉਨ੍ਹਾਂ ਕਿਹਾ ਕਿ ਜਲੰਧਰ ਵਿਚ ਵੱਡੀ ਗਿਣਤੀ ਵਿਚ ਲੋਕਾਂ ਨਾਲ ਯੋਗ ਕਰਿਆ…. ਅੱਜ ਪੂਰੇ ਪੰਜਾਬ ਵਿਚ ਲਗਭਗ 50 ਹਜ਼ਾਰ ਤੋਂ ਵੱਧ ਲੋਕਾਂ ਨੇ ਇਸ ਮੁਹਿੰਮ ਨਾਲ ਜੁੜ ਕੇ ਯੋਗ ਕਰਿਆ….ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ….ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ।ਸੀਐੱਮ ਨੇ ਕਿਹਾ ਕਿ ਆ-ਦਮੀ। ਮਾਨ ਨੇ ਕਿਹਾ ਕਿ ਜੇਕਰ ਦਮ (ਸਾਹ) ਨਹੀਂ ਆਇਆ ਤਾਂ ਤੇ ਇਨਸਾਨ ਮੁਰਦਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰਿਆਂ ਤੋਂ ਸਾਹਾਂ ਦਾ ਭਾਰ ਹੀ ਸਭ ਤੋਂ ਭਾਰੀ ਹੰਦਾ ਹੈ, ਇਸ ਲਈ ਇਨ੍ਹਾਂ ਕੀਮਤੀ ਸਾਹਾਂ ਨਾਲ ਯੋਗ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਓ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans