Menu

ਰੇਤ ਦੀ ਖੱਡ ਲਈ ਡ੍ਰਾਅ ਆਫ਼ ਲਾਟਸ ਕੱਢੇ ਗਏ

20, ਜੂਨ – ਮਾਇਨਿੰਗ ਅਤੇ ਜ਼ੁਲੌਜੀ ਵਿਭਾਗ ਵੱਲੋਂ ਅੱਜ ਇੱਥੇ ਸੁਖੇਰਾ ਬੋਦਲਾ ਕਲਸਟਰ ਦੀ ਖੱਡ ਲਈ ਡ੍ਰਾਅ ਆਫ਼ ਲਾਟਸ ਕੱਢੇ ਗਏ। ਇਹ ਡ੍ਰਾਅ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਵਨੀਤ ਕੌਰ ਅਤੇ ਸਮੂਹ ਪ੍ਰਤੀਭਾਗੀਆਂ ਦੀ ਹਾਜ਼ਰੀ ਵਿਚ ਕੱਢੇ ਗਏ। ਇਸ ਸੰਬੰਧੀ ਵਿਭਾਗ ਦੇ ਨਿਗਰਾਨ ਇੰਜਨੀਅਰ ਉਪਕਰਨ ਪਾਲ ਸਿੰਘ ਨੇ ਦੱਸਿਆ ਕਿ ਡ੍ਰਾਅ ਵਿਚ ਕੁੱਲ 12 ਪ੍ਰਤੀਭਾਗੀ ਸਨ ਜਿੰਨ੍ਹਾਂ ਬੋਲੀਕਾਰਾਂ ਦੇ ਰੇਟ ਬਰਾਬਰ ਸਨ ਜਿਸ ਕਾਰਨ ਇਹ ਡ੍ਰਾਅ ਕੱਢਣੇ ਪਏ। ਡ੍ਰਾਅ ਸਭ ਦੇ ਸਾਹਮਣੇ ਕੱਢਿਆ ਗਿਆ ਅਤੇ ਵੀਡੀਓਗ੍ਰਾਫੀ ਕੀਤੀ ਗਈ। ਇਸ ਖੱਡ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਇੱਥੇ 5.50 ਰੁਪਏ (ਜੀਐਸਟੀ ਵੱਖਰਾ) ਰੇਟ ‘ਤੇ ਰੇਤਾ ਮਿਲ ਸਕੇਗਾ। ਇਸੇ ਰੇਟ ਵਿਚ ਠੇਕੇਦਾਰ ਵੱਲੋਂ ਭਰਾਈ ਵੀ ਕਰਕੇ ਦਿੱਤੀ ਜਾਵੇਗੀ।
ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਕਾਰਜਕਾਰੀ ਇੰਜਨੀਅਰ ਅਲੋਕ ਚੌਧਰੀ ਵੀ ਹਾਜ਼ਰ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40513 posts
  • 0 comments
  • 0 fans