Menu

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ

20 ਜੂਨ 2023-ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਟੋਲ ਫ੍ਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸ ਡੀ ਓ, ਜੇ ਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਸਾਰਿਆਂ ਨੂੰ ਡਿਊਟੀ ਦੌਰਾਨ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ।

ਜਲ ਸੰਸਾਧਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans