Menu

ਆਪ ਸਰਕਾਰ ਪੁਲਿਸ ਐਕਟ ਵਿਚ ਸੋਧ ਕਰ ਕੇ ਕਠਪੁਤਲੀ ਡੀ.ਜੀ.ਪੀ ਪੰਜਾਬ ਸਿਰ ਮੜ੍ਹਨ ਲਈ ਤਿਆਰ- ਮਜੀਠੀਆ

20, ਜੂਨ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ  ਕਿਹਾ ਕਿ ਆਮ ਆਦਮੀ ਪਾਰਟੀ  ਪੁਲਿਸ ਐਕਟ ਵਿਚ ਸੋਧ ਕਰ ਕੇ ਆਪਣੇ ਕਠਪੁਤਲੀ ਡੀ.ਜੀ.ਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਆਪਣੀ ਸਿਆਸੀ ਬਦਲਾਖੋਰੀ ਹੋਰ ਵਧਾਉਣਾ ਚਾਹੁੰਦੀ ਹੈ ਅਤੇ ਪੁਲਿਸ ਦੇ ਕੰਮਕਾਜ ਵਿਚ ਹੋਰ ਤਾਨਾਸ਼ਾਹੀ ਲਿਆਉਣਾ ਚਾਹੁੰਦੀ ਹੈ ਜੋ ਆਮ ਆਦਮੀ ਲਈ ਮਾਰੂ ਸਾਬਤ ਹੋਵੇਗੀ।ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਪਿਛਲੇ ਦਰਵਾਜ਼ੇ ਰਾਹੀਂ ਪੁਲਿਸ ਐਕਟ ਵਿਚ ਸੋਧ ਕਰਨਾ ਚਾਹੁੰਦੇ ਹਨ ਤੇ ਭਲਕੇ ਵਿਧਾਨ ਸਭਾ ਵਿਚ ਇਸ ’ਤੇ ਕੋਈ ਵਿਆਪਕ ਚਰਚਾ ਵੀ ਨਹੀਂ ਹੋਵੇਗੀ।

ਅਕਾਲੀ ਆਗੂ ਨੇ ਕਿਹਾ ਕਿ ਇਹ ਕਦਮ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੇ ਮੁਕਾਬਲੇ ਆਪ ਦੀ ਅਖੌਤੀ ਨੀਤੀ ਦੇ ਵੀ ਖ਼ਿਲਾਫ਼ ਹੈ। ਇਕ ਹੋਰ ਮਾਮਲੇ ਦੀ ਗੱਲ ਕਰਦਿਆਂ ਮਜੀਠੀਆ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਮੁੱਖ ਮੰਤਰੀ ਦਾ ਦੋਗਲਾਪਨ ਬੇਨਕਾਬ ਕੀਤਾ। ਕੱਲ੍ਹ ਸ੍ਰੀ ਗੰਗਾਨਗਰ ਦੇ ਵਾਕੇ ਦੀ ਗੱਲ ਕਰਦਿਆਂ  ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪ ਦੇ ਸਹਿਯੋਗੀ ਹਨੂਮਾਨ ਬੇਨੀਵਾਲ ਦੀ ਹਾਜ਼ਰੀ ਵਿਚ ਰਾਜਸਥਾਨ ਨੂੰ ਪਾਣੀ ਦੇਣ ਦਾ ਵਾਅਦਾ ਕੀਤਾ ਹਾਲਾਂਕਿ  ਉਨ੍ਹਾਂ ਪਾਣੀ ਮੰਗਿਆ ਵੀ ਨਹੀਂ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪ ਦੇ ਹਰਿਆਣਾ ਦੇ ਮੁਖੀ ਸੁਸ਼ੀਲ ਗੁਪਤਾ ਨਾਲ ਸਟੇਜ ਸਾਂਝੀ ਕੀਤੀ ਜਿਹਨਾਂ ਐਲਾਨ ਕੀਤਾ ਹੋਇਆ ਹੈ ਕਿ ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਐਸ ਵਾਈ ਐਲ ਰਾਹੀਂ ਪਾਣੀ ਹਰਿਆਣਾ ਦੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਦਾ ਕੀਤਾ ਜਾਵੇਗਾ।

 

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ ਲਈ SIT…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਮੁੱਖ ਮੰਤਰੀ ਹਾਊਸ ‘ਚ ਹੋਏ ਹਮਲੇ ਦੇ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40502 posts
  • 0 comments
  • 0 fans