Menu

ਬੇਟੇ ਦੇ ਜਨਮ ਦਿਨ ‘ਤੇ ਇਵਨਿੰਗ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਬਠਿੰਡਾ, 20 ਜੂਨ (ਵੀਰਪਾਲ ਕੌਰ)- ਸਥਾਨਕ ਦਾਣਾ ਮੰਡੀ ਰੋਡ ਵਿਖੇ ਸ਼ਹੀਦ ਜਰਨੈਲ ਸਿੰਘ ਯਾਦਗੀਰੀ ਪਾਰਕ ਵਿਖੇ ਇਵਨਿੰਗ ਸਕੂਲ ਵਿੱਚ ਜ਼ਰੂਰਤਮੰਦ ਬੱਚਿਆਂ ਨੂੰ ਮੁਫ਼ਤ ਪੜ੍ਹਾਇਆ ਜਾਂਦਾ ਹੈ। ਇਹ ਇਵਨਿੰਗ ਸਕੂਲ ਸਮਾਜਸੇਵੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਚਲਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਇੱਕ ਦਾਨੀ ਸੱਜਣ  ਅਗਮ ਸਿੰਗਾਲ ਪਰਿਵਾਰ ਸਮੇਤ ਅਪਣੇ ਬੇਟੇ ਦੇ ਜਨਮ ਦਿਨ ‘ਤੇ ਇਵਨਿੰਗ ਸਕੂਲ ਵਿੱਚ ਪਹੁੰਚੇ। ਉਨ੍ਹਾਂ ਦੁਆਰਾ ਬੱਚਿਆਂ ਨੂੰ ਕਾਫੀ ਮਾਤਰਾ ਵਿੱਚ ਸਟੇਸ਼ਨਰੀ ਵੰਡੀ ਗਈ ਅਤੇ ਇਸਦੇ ਨਾਲ ਬੱਚਿਆਂ ਨੂੰ ਖਾਣ-ਪੀਣ ਦੀ ਸਮੱਗਰੀ ਵੀ ਦਿੱਤੀ ਗਈ। ਸੁਸਾਇਟੀ ਵੱਲੋਂ ਦਾਨੀ ਸੱਜਣ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਰਕੇਸ਼ ਨਰੂਲਾ, ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ, ਯੋਗ ਟੀਚਰ ਵੰਦਨਾ ਅਰੌੜਾ ਤੇ ਚੰਦਰ ਪ੍ਰਭਾ ਵੀ ਮੌਜੂਦ ਸਨ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40514 posts
  • 0 comments
  • 0 fans