Menu

IAS ਪੋਪਲੀ ਨੂੰ ਮਿਲੀ 6 ਦਿਨ ਦੀ ਜ਼ਮਾਨਤ

21 ਜੂਨ 2023-ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ IAS ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੂੰ ਪੁੱਤ ਦੀ ਪਹਿਲੀ ਬਰਸੀ ਤੇ ਬੀਮਾਰ ਪਤਨੀ ਦੀ ਦੇਖਭਾਲ ਲਈ ਸ਼ਰਤਾਂ ਦੇ ਨਾਲ ਹਾਈਕੋਰਟ ਨੇ ਛੇ ਦਿਨਾਂ ਲਈ ਜ਼ਮਾਨਤ ਦਿੱਤੀ ਹੈ। ਉਹ 23 ਤੋਂ 28 ਜੂਨ ਤੱਕ ਜ਼ਮਾਨਤ ‘ਤੇ ਰਹੇਗਾ।ਉਸ ਨੂੰ 29 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ। ਹਾਲਾਂਕਿ ਜ਼ਮਾਨਤ ਦੇ ਸਮੇਂ ਦੌਰਾਨ ਉਹ ਸ਼ਹਿਰ ਤੋਂ ਬਾਹਰ ਨਹੀਂ ਜਾ ਸਕੇਗਾ। ਇਸ ਦੇ ਨਾਲ ਹੀ ਉਸ ਨੂੰ ਆਪਣਾ ਫ਼ੋਨ ਨੰਬਰ ਵੀ ਪੁਲਿਸ ਨਾਲ ਸਾਂਝਾ ਕਰਨਾ ਹੋਵੇਗਾ। ਕਿਸੇ ਵੀ ਤਰ੍ਹਾਂ ਦੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39969 posts
  • 0 comments
  • 0 fans