Menu

ਹੁਣ ਵਟਸਐਪ ‘ਤੇ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਨੂੰ ਆਪਣੇ ਆਪ ਹੋਣਗੀਆਂ ਸਾਈਲੈਂਟ

21 ਜੂਨ 2023-ਵਟਸਐਪ ਨੇ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਤੋਂ ਛੁਟਕਾਰਾ ਪਾਉਣ ਲਈ ਇਕ ਨਵਾਂ ਫੀਚਰ ਜਾਰੀ ਕੀਤਾ ਹੈ। ਹੁਣ ਵਟਸਐਪ ‘ਤੇ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਨੂੰ ਆਪਣੇ ਆਪ ਸਾਈਲੈਂਟ ਕੀਤਾ ਜਾ ਸਕਦਾ ਹੈ। ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ ਨੇ ਖ਼ੁਦ ਮੰਗਲਵਾਰ ਨੂੰ ਇਸ ਗੱਲ ਦਾ ਖੁਲਾਸਾ ਕੀਤਾ ਹੈ। ਜ਼ੁਕਰਬਰਗ ਨੇ ਆਪਣੀ ਘੋਸ਼ਣਾ ਵਿਚ ਕਿਹਾ ਕਿ ਵਟਸਐਪ ਇੱਕ ਨਵਾਂ ਫੀਚਰ ਲੈ ਕੇ ਆਇਆ ਹੈ ਜਿਸ ਵਿਚ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਨੂੰ ਆਪਣੇ ਆਪ ਸਾਈਲੈਂਸ ਕੀਤਾ ਜਾ ਸਕਦਾ ਹੈ।ਇਸ ਫੀਚਰ ਨੂੰ ਵਟਸਐਪ ਦੇ ਨਵੇਂ ਪ੍ਰਾਈਵੇਸੀ ਫੀਚਰ ਵਜੋਂ ਪੇਸ਼ ਕੀਤਾ ਗਿਆ ਹੈ। ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਮੁਤਾਬਕ ਇਸ ਫੀਚਰ ਦੀ ਮਦਦ ਨਾਲ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਤੋਂ ਬਚਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਫੀਚਰ ਦੀ ਮਦਦ ਨਾਲ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਨੂੰ ਆਪਣੇ ਆਪ ਸਾਈਲੈਂਸ ਕੀਤਾ ਜਾ ਸਕਦਾ ਹੈ।

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60 ਕਰੋੜ ਰੁਪਏ…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਨੇ ਚੋਣ ਜ਼ਾਬਤਾ ਲਾਗੂ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39969 posts
  • 0 comments
  • 0 fans